30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਵਿਚ ਕਾਨੂੰਨ ਵਿਵਸਥਾ ਬੇਹਾਲ- ਪ੍ਰਧਾਨ ਮੰਤਰੀ ਮੋਦੀ

ਜਲੰਧਰ, 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਵਿਚ ਵੱਡੇ ਇਕੱਠ ਨੂੰ...

Ad Position 21
No active advertisement
ਅਜੀਤ ਡੈਸਕ 17-07-2026

ਜਲੰਧਰ, 17 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਲੰਧਰ ਵਿਚ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬੇਹਾਲ ਹੈ ਅਤੇ ਪੰਜਾਬ ਵਿਚ ਨਸ਼ਾ ਵੱਧ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰ ਸ਼ਰੇਆਮ ਘੁੰਮ ਰਹੇ ਹਨ ਅਤੇ ਗੋਲੀਆਂ ਚੱਲ ਰਹੀਆ ਹਨ।

ਉਨ੍ਹਾਂ ਕਿਹਾ ਕਿ ਸ਼ਰੇਆਮ ਥਾਣਿਆਂ ਤੇ ਅਟੈਕ ਹੋ ਰਹੇ ਹਨ। ਇਹ ਸਰਕਾਰ ਕਰਜ਼ੇ ਦੇ ਪੈਸੇ ’ਤੇ ਚੱਲ ਰਹੀ ਹੈ ਅਤੇ ਸ਼ਰੇਆਮ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਜਾ ਰਹੀਆ ਹਨ।

Ad Position 22
No active advertisement
ਪਿਛਲੀ ਖ਼ਬਰ ਐਂਡੀ ਬਰਨਹਮ ਲੇਬਰ ਪਾਰਟੀ ਦੇ ਨਵੇਂ ਆਗੂ ਬਣੇ, ਸੋਮਵਾਰ ਨੂੰ ਸੰਭਾਲਣਗੇ ਬਰਤਾਨੀਆਂ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਦਾ ਪ੍ਰਧਾਨ ਮੰਤਰੀ ਨੇ ਵਰਚੁਅਲ ਮਾਧਿਅਮ ਰਾਹੀਂ ਕੀਤਾ ਉਦਘਾਟਨ
Ad Position 24