29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਸਰਕਾਰ ਨੇ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸ.ਪੀ

ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ...

Ad Position 21
No active advertisement
ਅਜੀਤ ਡੈਸਕ 17-07-2026

ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵਲੋਂ ਜਾਰੀ ਹੁਕਮ ਮੁਤਾਬਿਕ ਡੀ.ਐਸ.ਪੀਜ਼ ਸੁਖਅਮ੍ਰਿਤ ਸਿੰਘ ਰੰਧਾਵਾ, ਹਰਸਿਮਰਤ ਸਿੰਘ ਛੇਤਰਾ, ਦਲਜੀਤ ਸਿੰਘ, ਸਤਿੰਦਰ ਕੁਮਾਰ, ਤਜਿੰਦਰ ਪਾਲ ਸਿੰਘ, ਸੰਜੀਵ ਗੋਇਲ, ਕੁਲਦੀਪ ਸਿੰਘ, ਰਕੇਸ਼ ਕੁਮਾਰ, ਕਰਮਵੀਰ ਸਿੰਘ, ਦਲਬੀਰ ਸਿੰਘ, ਨਿਰਵੈਰ ਸਿੰਘ, ਗਗਨਦੀਪ ਸਿੰਘ, ਸੰਜੀਵ ਕੁਮਾਰ, ਮਨੀਸ਼ ਕੁਮਾਰ, ਮਹੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਨੂੰ ਤਰੱਕੀ ਦੇ ਕੇ ਇਨ੍ਹਾਂ ਨੂੰ ਐਸ.ਪੀ ਵਜੋਂ ਪਦਉਨਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪਿੰਡ ਸ਼ਹੂਰਾ ਦੇ ਕਤਲ ਕੇਸ ਦਾ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਸਰਹੱਦੀ ਪਿੰਡ ਮੱਖਣਪੁਰਾ ਵਿਖੇ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ
Ad Position 24