29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੋਨਮ ਵਾਂਗਚੁਕ ਹਸਪਤਾਲ ’ਚ ਦਾਖ਼ਲ, ਬਾਹਰ ਵਧਾਈ ਗਈ ਸੁਰੱਖਿਆ

ਨਵੀਂ ਦਿੱਲੀ, 18 ਜੁਲਾਈ- ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਸਫਦਰਜੰਗ ਹਸਪਤਾਲ ਲੈ ਕੇ ਆਈ। ਉਹ ਪਿਛਲੇ....

Ad Position 21
No active advertisement
ਅਜੀਤ ਡੈਸਕ 18-07-2026

ਨਵੀਂ ਦਿੱਲੀ, 18 ਜੁਲਾਈ- ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਸੋਨਮ ਵਾਂਗਚੁਕ ਨੂੰ ਜੰਤਰ-ਮੰਤਰ ਤੋਂ ਸਫਦਰਜੰਗ ਹਸਪਤਾਲ ਲੈ ਕੇ ਆਈ। ਉਹ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ 'ਤੇ ਸਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ ਤੇ ਪੁਲਿਸ ਨੇ ਅੱਜ ਇਥੇ ਦਾਖਲ ਕਰਵਾਇਆ ਹੈ। ਪੁਲਿਸ ਵਲੋਂ ਇਹ ਯਕੀਨੀ ਬਣਾਉਣ ਲਈ ਕਿ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਨਾਗਰਿਕ ਹਸਪਤਾਲ ਨਾ ਪਹੁੰਚਣ, ਸਫਦਰਜੰਗ ਹਸਪਤਾਲ ਵਿਚ ਦਿੱਲੀ ਪੁਲਿਸ ਅਤੇ ਪੈਰਾ ਮੈਡੀਕਲ ਫੋਰਸ ਤਾਇਨਾਤ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵੱਖ ਵੱਖ ਸ਼ਹਿਰਾਂ ’ਚ ਆਯੋਜਿਤ ਭਜਨ ਸੰਧਿਆ ਹੈ ਬ੍ਰਹਮ ਅਨੁਭਵ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਐਲ.ਏ.ਡੀ.ਸੀ. ਸਿਸਟਮ ਵਿਰੁੱਧ ਵਕੀਲਾਂ ਦਾ ਸੰਘਰਸ਼ ਹੋਵੇਗਾ ਹੋਰ ਤੇਜ਼-ਭਲਕੇ ਤੋਂ ਭੁੱਖ ਹੜਤਾਲ ਸ਼ੁਰੂ
Ad Position 24