28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਕੇਸ ਦੀ ਸੁਣਵਾਈ 3 ਅਗਸਤ ਨੂੰ

ਬਠਿੰਡਾ, 18 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਕਿਸਾਨ ਔਰਤਾਂ ਖਿਲਾਫ਼ ਵਿਵਾਦਤ ਟਿਪਣੀ ਕਰਨ ਸੰਬੰਧੀ ਫਿਲਮੀ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖਿਲਾਫ਼ ਦਰਜ....

Ad Position 21
No active advertisement
ਅਜੀਤ ਡੈਸਕ 18-07-2026

ਬਠਿੰਡਾ, 18 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਕਿਸਾਨ ਔਰਤਾਂ ਖਿਲਾਫ਼ ਵਿਵਾਦਤ ਟਿਪਣੀ ਕਰਨ ਸੰਬੰਧੀ ਫਿਲਮੀ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਖਿਲਾਫ਼ ਦਰਜ ਮਾਣਹਾਨੀ ਕੇਸ ਦੀ ਬਠਿੰਡਾ ਅਦਾਲਤ ਨੇ ਅਗਲੀ ਸੁਣਵਾਈ 3 ਅਗਸਤ ਤੈਅ ਕੀਤੀ ਹੈ। ਇਸ ਦਿਨ ਕੰਗਣਾ ਖਿਲਾਫ਼ ਕੇਸ ਦਰਜ ਕਰਵਾਉਣ ਵਾਲੀ ਮਾਤਾ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤਰੇ ਗੁਰਪ੍ਰੀਤ ਸਿੰਘ ਦੀਆਂ ਗਵਾਹੀਆਂ ਹੋਣਗੀਆਂ।

ਇਹ ਜਾਣਕਾਰੀ ਮਾਤਾ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦਿੰਦਿਆਂ ਦੱਸਿਆ ਕਿ 3 ਅਗਸਤ ਨੂੰ ਉਕਤ ਮੁਖ ਗਵਾਹੀਆਂ ਤੋਂ ਇਲਾਵਾ ਕੰਗਨਾ ਦਾ ਪਾਸਪੋਰਟ ਜਬਤ ਕਰਨ ਦੇ ਮਾਮਲੇ ਵਿਚ ਵੀ ਸੁਣਵਾਈ ਹੋਵੇਗੀ!

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਮਾਮਲਾ: ਫਾਰਮ ਹਾਊਸ ਦੀਆਂ ਚਾਬੀਆਂ, ਮੋਬਾਈਲ ਫੋਨ ਅਤੇ ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ... ਅਗਲੀ ਖ਼ਬਰ ਸਟਾਫ਼ ਦੀ ਘਾਟ ਦੇ ਚਲਦਿਆਂ ਮਾਪਿਆਂ ਵਲੋਂ ਸਕੂਲ ਆਫ਼ ਐਮੀਨੈਂਸ ਰਾਮਨਗਰ ਅੱਗੇ ਧਰਨਾ
Ad Position 24