28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੜਕ ਹਾਦਸੇ ’ਚ ਐਕਟਿਵਾ ਚਾਲਕ ਦੀ ਮੌਤ

ਮਾਹਿਲਪੁਰ,(ਹੁਸ਼ਿਆਰਪੁਰ),18 ਜੁਲਾਈ (ਰਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਟੂਟੋਮਜਾਰਾ ਕੋਲ ਇਕ ਐਕਟਿਵਾ ਚਾਲਕ ਦੀ ਸੜਕ ਨਾਲ ਲੱਗੇ ਦਰੱਖਤ ਨਾਲ....

Ad Position 21
No active advertisement
ਅਜੀਤ ਡੈਸਕ 18-07-2026

ਮਾਹਿਲਪੁਰ,(ਹੁਸ਼ਿਆਰਪੁਰ),18 ਜੁਲਾਈ (ਰਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਟੂਟੋਮਜਾਰਾ ਕੋਲ ਇਕ ਐਕਟਿਵਾ ਚਾਲਕ ਦੀ ਸੜਕ ਨਾਲ ਲੱਗੇ ਦਰੱਖਤ ਨਾਲ ਟਕਰਾਉਣ ਨਾਲ ਮੌਤ ਹੋ ਗਈ। ਪਿੰਡ ਖਾਨਪੁਰ ਦਾ ਵਸਨੀਕ ਮ੍ਰਿਤਕ ਕੁਲਵੰਤ ਸਿੰਘ ਪੁੱਤਰ ਦਰਸ਼ਨ ਸਿੰਘ, ਜੋ ਆਪਣੀ ਐਕਟਿਵਾ ’ਤੇ ਆਪਣੇ ਪਿੰਡ ਨੂੰ ਵਾਪਸ ਆ ਰਿਹਾ ਸੀ ਪਰ ਜਦੋਂ ਉਹ ਉਕਤ ਸਥਾਨ ’ਤੇ ਪਹੁੰਚਿਆਂ ਤਾਂ ਉਸ ਦੀ ਐਕਟਿਵਾ ਬੇਕਾਬੂ ਹੋ ਸੜਕ ਨਾਲ ਲੱਗੇ ਦਰਖਤ ਨਾਲ ਜਾ ਟਕਰਾਈ, ਜਿਸ ਨਾਲ ਉਹ ਜ਼ਖਮੀ ਹੋ ਗਿਆ।

ਮ੍ਰਿਤਕ ਕੁਲਵੰਤ ਸਿੰਘ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਦੀ ਉੱਥੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸੰਬੰਧੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ’ਤੇ ਮਨੀਸ਼ ਤਿਵਾੜੀ ਦਾ‌ ਬਿਆਨ ਆਇਆ ਸਾਹਮਣੇ ਅਗਲੀ ਖ਼ਬਰ ਲੋਕਾਂ ਦਾ ਅਥਾਹ ਪਿਆਰ ਤੇ ਆਸ਼ੀਰਵਾਦ ਪੰਜਾਬ ਦੀ ਸੇਵਾ ਲਈ ਬਖ਼ਸਦਾ ਹੈ ਤਾਕਤ- ਮੁੱਖ ਮੰਤਰੀ ਮਾਨ
Ad Position 24