27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੀ.ਬੀ.ਐੱਸ.ਆਈ. 10ਵੀਂ ਦੀ ਦੂਜੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ

ਨਵੀਂ ਦਿੱਲੀ, 18 ਜੁਲਾਈ- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੇ...

Ad Position 21
No active advertisement
ਅਜੀਤ ਡੈਸਕ 18-07-2026

ਨਵੀਂ ਦਿੱਲੀ, 18 ਜੁਲਾਈ- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੇ 10ਵੀਂ ਜਮਾਤ ਦੀ ਦੂਜੀ ਬੋਰਡ ਪ੍ਰੀਖਿਆ 2026 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਪ੍ਰੀਖਿਆ ਵਿਚ ਸ਼ਾਮਲ ਹੋਏ ਵਿਦਿਆਰਥੀ ਹੁਣ ਡੀਜੀ ਲੋਕਰ DigiLocker ਨਤੀਜੇ ਪੋਰਟਲ 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

ਬੋਰਡ ਦੇ ਅਨੁਸਾਰ, ਇਸ ਸਾਲ 10ਵੀਂ ਜਮਾਤ ਦੀ ਸਮੁੱਚੀ ਪਾਸ ਪ੍ਰਤੀਸ਼ਤਤਾ, ਮੁੱਖ ਬੋਰਡ ਪ੍ਰੀਖਿਆ ਅਤੇ ਦੂਜੀ ਬੋਰਡ ਪ੍ਰੀਖਿਆ ਦੋਵਾਂ ਦੇ ਨਤੀਜਿਆਂ ਨੂੰ ਮਿਲਾ ਕੇ, 96.78% ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਗੌਰਵ ਕੱਕੜ ਲਗਾਤਾਰ ਦੂਜੀ ਵਾਰ ਭਾਜਪਾ ਦੇ ਜਿਲ੍ਹਾਂ ਪ੍ਰਧਾਨ ਬਣੇ ਅਗਲੀ ਖ਼ਬਰ ਸੀ.ਬੀ.ਐੱਸ.ਆਈ. 10ਵੀਂ ਦੀ ਦੂਜੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ
Ad Position 24