27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੌਰਵ ਕੱਕੜ ਲਗਾਤਾਰ ਦੂਜੀ ਵਾਰ ਭਾਜਪਾ ਦੇ ਜਿਲ੍ਹਾਂ ਪ੍ਰਧਾਨ ਬਣੇ

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)- ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ..

Ad Position 21
No active advertisement
ਅਜੀਤ ਡੈਸਕ 18-07-2026

ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)- ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਲਿਸਟ ਜਾਰੀ ਕਰਦਿਆਂ ਗੌਰਵ ਕੱਕੜ ਨੂੰ ਮੁੜ ਫ਼ਰੀਦਕੋਟ ਜ਼ਿਲਾ ਪ੍ਰਧਾਨ ਬਣਾਇਆ ਗਿਆ ਹੈ। 

ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿਲੋਂ ਵਲੋਂ ਹੁਣੇ ਹੁਣੇ ਜਾਰੀ ਕੀਤੀ ਗਈ ਪੰਜਾਬ ਦੇ 18 ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਵਿਚ ਫ਼ਰੀਦਕੋਟ ਤੋਂ ਗੌਰਵ ਕੱਕੜ ਨੂੰ ਦੂਜੀ ਵਾਰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪ੍ਰਧਾਨਗੀ ਦੀ ਦੌੜ ਵਿਚ ਭਾਜਪਾ ਦੇ 7 ਹੋਰ ਆਗੂ ਸ਼ਾਮਿਲ ਸਨ, ਪਰ ਗੌਰਵ ਫਿਰ ਬਾਜੀ ਮਾਰ ਗਿਆ।

Ad Position 22
No active advertisement
ਪਿਛਲੀ ਖ਼ਬਰ 19 ਜੁਲਾਈ ਤੋਂ ਅਮਰਨਾਥ ਯਾਤਰਾ ਦੋਵਾਂ ਰਸਤਿਆਂ ਤੋਂ ਮੁਅੱਤਲ ਅਗਲੀ ਖ਼ਬਰ ਸੀ.ਬੀ.ਐੱਸ.ਆਈ. 10ਵੀਂ ਦੀ ਦੂਜੀ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ
Ad Position 24