27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅਹਿਮਦਾਬਾਦ ਦੀ ਪਟਾਕਾ ਫੈਕਟਰੀ ’ਚ ਭਿਆਨਕ ਅੱਗ, 8 ਲੋਕਾਂ ਦੀ ਮੌਤ, 15 ਜ਼ਖਮੀ

ਅਹਿਮਦਾਬਾਦ, 18 ਜੁਲਾਈ- ਗੁਜਰਾਤ ਦੇ ਅਹਿਮਦਾਬਾਦ 'ਚ ਸ਼ਨੀਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਭਿਆਨਕ...

Ad Position 21
No active advertisement
ਅਜੀਤ ਡੈਸਕ 18-07-2026

ਅਹਿਮਦਾਬਾਦ, 18 ਜੁਲਾਈ- ਗੁਜਰਾਤ ਦੇ ਅਹਿਮਦਾਬਾਦ 'ਚ ਸ਼ਨੀਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ, ਇਸ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਇਸਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ਬੁਝਾਉਣ ਵਿਚ ਜੁਟੀਆਂ ਹੋਈਆਂ ਹਨ। ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਮਹਿਮਦਪੁਰਾ 'ਚ ਸਥਿਤ ਟੇਲੇਂਟ ਪਟਾਕਾ ਫੈਕਟਰੀ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫੈਕਟਰੀ 'ਚ ਰੱਖੇ ਵਿਸਫੋਟਕਾਂ ਕਾਰਨ ਧਮਾਕੇ ਸ਼ੁਰੂ ਹੋ ਗਏ, ਜਿਸ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ।

Ad Position 22
No active advertisement
ਪਿਛਲੀ ਖ਼ਬਰ ਪਤਨੀ, ਪ੍ਰੇਮੀ ਨਸ਼ੇੜੀ, 20 ਲੱਖ ਰੁਪਏ ਦੇ ਬੀਮੇ ਦੇ ਪੈਸੇ ਲਈ ਉਸਨੂੰ ਮਾਰਨ ਲਈ ਸੱਪ ਛੱਡ ਦਿੱਤਾ ਅਗਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
Ad Position 24