26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਿਰੋਧ ਸਿਰਫ਼ ਸ਼ਬਦਾਂ ਰਾਹੀਂ ਕਰੋ, ਹੰਗਾਮਾ ਨਾ ਕਰੋ - ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕਿਰੇਨ ਰਿਜਿਜੂ

ਨਵੀਂ ਦਿੱਲੀ, 19 ਜੁਲਾਈ - ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ, "ਸੰਸਦ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ ਸ਼ੁਰੂ ਹੋਵੇਗਾ। ਸਰਕਾਰ ਨੇ ਅੱਜ ਇਕ ਸਰਬ-ਪਾਰਟੀ ਮੀਟਿੰਗ ਬੁਲਾਈ...

Ad Position 21
No active advertisement
ਅਜੀਤ ਡੈਸਕ 19-07-2026

ਨਵੀਂ ਦਿੱਲੀ, 19 ਜੁਲਾਈ - ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ, "ਸੰਸਦ ਦਾ ਮੌਨਸੂਨ ਇਜਲਾਸ ਕੱਲ੍ਹ ਤੋਂ ਸ਼ੁਰੂ ਹੋਵੇਗਾ। ਸਰਕਾਰ ਨੇ ਅੱਜ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਅਸੀਂ ਸਾਰੀਆਂ ਪਾਰਟੀਆਂ ਨੂੰ ਮੌਨਸੂਨ ਇਜਲਾਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ। ਸਾਰੀਆਂ ਵਿਰੋਧੀ ਪਾਰਟੀਆਂ ਅਤੇ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਸਰਕਾਰ ਦੁਆਰਾ ਲਿਆਂਦੇ ਗਏ ਬਿੱਲਾਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸੰਸਦ ਜਿੰਨੀ ਬਿਹਤਰ ਢੰਗ ਨਾਲ ਕੰਮ ਕਰੇਗੀ, ਦੇਸ਼ ਲਈ ਓਨਾ ਹੀ ਬਿਹਤਰ ਹੋਵੇਗਾ। ਜੇਕਰ ਤੁਸੀਂ ਵਿਰੋਧ ਕਰਨਾ ਚਾਹੁੰਦੇ ਹੋ, ਤਾਂ ਸਿਰਫ਼ ਸ਼ਬਦਾਂ ਰਾਹੀਂ ਵਿਰੋਧ ਕਰੋ, ਹੰਗਾਮਾ ਨਾ ਕਰੋ।"

Ad Position 22
No active advertisement
ਪਿਛਲੀ ਖ਼ਬਰ ਪੰਜਾਬ ਚੋਣਾਂ ਚ ਲੋਕ ਜਨਸ਼ਕਤੀ ਪਾਰਟੀ ਵੀ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ - ਚਿਰਾਗ ਪਾਸਵਾਨ ਅਗਲੀ ਖ਼ਬਰ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਬ ਪਾਰਟੀ ਮੀਟਿੰਗ ਵਿਚੋਂ ਪ੍ਰਤੀਕਾਤਮਕ ਵਿਰੋਧ ਵਜ਼ੋ...
Ad Position 24