25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਚਿਰਾਗ ਪਾਸਵਾਨ

ਅੰਮ੍ਰਿਤਸਰ, 19 ਜੁਲਾਈ (ਹਰਮਿੰਦਰ ਸਿੰਘ) - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਮਾਤਾ ਰੀਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ...

Ad Position 21
No active advertisement
ਅਜੀਤ ਡੈਸਕ 19-07-2026

ਅੰਮ੍ਰਿਤਸਰ, 19 ਜੁਲਾਈ (ਹਰਮਿੰਦਰ ਸਿੰਘ) - ਕੇਂਦਰੀ ਮੰਤਰੀ ਚਿਰਾਗ ਪਾਸਵਾਨ ਆਪਣੀ ਮਾਤਾ ਰੀਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਚਿਰਾਗ ਪਾਸਵਾਨ ਨੇ ਕਿਹਾ, "ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਵੀ ਪੰਜਾਬ ਚੋਣਾਂ ਵਿਚ ਆਪਣੀ ਮੌਜੂਦਗੀ ਨੂੰ ਮਜ਼ਬੂਤੀ ਨਾਲ ਦਰਸਾਉਣਾ ਚਾਹੁੰਦੀ ਹੈ। ਵਿਧਾਨ ਸਭਾ ਚੋਣਾਂ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਆਪਣੀਆਂ ਚੋਣ ਤਿਆਰੀਆਂ ਪੂਰੀਆਂ ਕਰੇਗੀ।"

Ad Position 22
No active advertisement
ਪਿਛਲੀ ਖ਼ਬਰ ਸੀਆਈਟੀਯੂ ਵਲੋਂ ਵਿਦਿਆਰਥੀਆਂ ਦੇ ਇਨਸਾਫ਼ਪਸੰਦ ਸੰਘਰਸ਼ ਅਤੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਪੂਰਾ ਸਮਰਥਨ ਦੇਣ ਦਾ ਐ... ਅਗਲੀ ਖ਼ਬਰ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਵਲੋਂ ਖੁਦਕਸ਼ੀ
Ad Position 24