25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਰਾਜਪੁਰਾ ਵਿਖੇ 22 ਜੁਲਾਈ ਨੂੰ ਕੱਢੀ ਜਾ ਰਹੀ ਹੈ ਵਿਸ਼ਾਲ ਜਗਨ ਨਾਥ ਰਥ ਯਾਤਰਾ

ਰਾਜਪੁਰਾ (ਪਟਿਆਲਾ) 19 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਵਿਖੇ 22 ਜੁਲਾਈ ਨੂੰ ਭਗਵਾਨ ਜਗਨਨਾਥ ਜੀ ਦੇ ਸੰਬੰਧ ਵਿਚ ਵਿਸ਼ਾਲ ਰਥ ਯਾਤਰਾ ਕੱਢੀ ਜਾ ਰਹੀ ਹੈ। ਇਸ ਯਾਤਰਾ ਵਿਚ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਸ਼ਰਧਾਲੂ ਸ਼ਿਰਕਤ...

Ad Position 21
No active advertisement
ਅਜੀਤ ਡੈਸਕ 19-07-2026

ਰਾਜਪੁਰਾ (ਪਟਿਆਲਾ) 19 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਵਿਖੇ 22 ਜੁਲਾਈ ਨੂੰ ਭਗਵਾਨ ਜਗਨਨਾਥ ਜੀ ਦੇ ਸੰਬੰਧ ਵਿਚ ਵਿਸ਼ਾਲ ਰਥ ਯਾਤਰਾ ਕੱਢੀ ਜਾ ਰਹੀ ਹੈ। ਇਸ ਯਾਤਰਾ ਵਿਚ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਸ਼ਰਧਾਲੂ ਸ਼ਿਰਕਤ ਕਰਨਗੇ। ਇਹ ਰਥ ਯਾਤਰਾ ਰਾਜਪੁਰਾ ਵਿਚ ਪਹਿਲੀ ਵਾਰ ਕੱਢੀ ਜਾ ਰਹੀ ਹੈ ਹੈ। ਇਸ ਸੰਬੰਧ ਦੇ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਰੱਥ ਯਾਤਰਾ ਬਹਾਵਲਪੁਰ ਭਵਨ ਤੋਂ ਸ਼ੁਰੂ ਹੋ ਕੇ ਵੱਖ ਵੱਖ ਮੰਦਰਾਂ ਅਤੇ ਬਾਜ਼ਾਰਾਂ ਵਿਚ ਜਾਵੇਗੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਰਥ ਯਾਤਰਾ ਵਿਚ 50 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ

 

Ad Position 22
No active advertisement
ਪਿਛਲੀ ਖ਼ਬਰ ਝੁੱਗੀਆਂ 'ਚ ਰਹਿਣ ਵਾਲੀ 35 ਸਾਲਾ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
Ad Position 24