24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਾਗਾਲੈਂਡ ’ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਚਾਰ ਦੀ ਮੌਤ

ਮੋਨ (ਨਾਗਾਲੈਂਡ), 19 ਜੁਲਾਈ- ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿਚ ਐਤਵਾਰ ਨੂੰ ਵਾਪਰੀ ਜ਼ਮੀਨ ਖਿਸਕਣ...

Ad Position 21
No active advertisement
ਅਜੀਤ ਡੈਸਕ 19-07-2026

ਮੋਨ (ਨਾਗਾਲੈਂਡ), 19 ਜੁਲਾਈ- ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿਚ ਐਤਵਾਰ ਨੂੰ ਵਾਪਰੀ ਜ਼ਮੀਨ ਖਿਸਕਣ ਦੀ ਘਟਨਾ ਨੇ ਭਾਰੀ ਤਬਾਹੀ ਮਚਾ ਦਿੱਤੀ। ਡਿਫੈਂਸ ਕਲੋਨੀ ਇਲਾਕੇ ਵਿਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕਾਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਇਸ ਹਾਦਸੇ ਦੌਰਾਨ ਕਈ ਘਰ ਵੀ ਜ਼ਮੀਨ ਖਿਸਕਣ ਦੀ ਲਪੇਟ ਵਿਚ ਆ ਕੇ ਰੁੜ੍ਹ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਮਲਬੇ ਹੇਠ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਸੋਨੀਆ ਮਾਨ ਨਿਰੰਕਾਰੀ ਭਵਨ ਚੋਗਾਵਾਂ ਵਿਖੇ ਆਸ਼ੀਰਵਾਦ ਲੈਣ ਲਈ ਪਹੁੰਚੇ ਅਗਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਵਿਰੁਧ ਸੰਘਰਸ਼ ਤੇਜ਼, ਫਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਭੁੱਖ ਹੜਤਾਲ ਦਾ ਐਲਾਨ
Ad Position 24