24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਬੇਅਦਬੀ ਮਾਮਲਾ: ਅੱਜ ਸਿੱਟ ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 20 ਜੁਲਾਈ- ਬੇਅਦਬੀ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਐਸ.ਆਈ.ਟੀ. ਨੇ ਨੋਟਿਸ ਜਾਰੀ ਕਰਕੇ ਅੱਜ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ....

Ad Position 21
No active advertisement
ਅਜੀਤ ਡੈਸਕ 20-07-2026

ਚੰਡੀਗੜ੍ਹ, 20 ਜੁਲਾਈ- ਬੇਅਦਬੀ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਐਸ.ਆਈ.ਟੀ. ਨੇ ਨੋਟਿਸ ਜਾਰੀ ਕਰਕੇ ਅੱਜ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸਵੇਰੇ 11 ਵਜੇ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ, ਚੰਡੀਗੜ੍ਹ ਵਿਖੇ ਹੋਵੇਗੀ। ਬੇਅਦਬੀ ਮਾਮਲਿਆਂ ਕਾਰਨ ਸੁਖਬੀਰ ਬਾਦਲ ਰਾਜਨੀਤਕ ਅਤੇ ਧਾਰਮਿਕ ਤੌਰ 'ਤੇ ਘਿਰੇ ਹੋਏ ਹਨ।

ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ।

ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ. ਨੇ ਵੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਰਾਤ ਨੂੰ ਦਿੱਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਇਜਲਾਸ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24