21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੰਸਦ ਭਵਨ ਦੇ ਨੇੜੇ ਪੁੱਜੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਵਲੋਂ ਅਥਰੂ ਗੋਲੇ ਛੱਡੇ

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਿਲਕੁਲ ਅੱਗੇ ਪੁੱਜ ਗਏ, ਜਿਥੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਦੌਰਾਨ ਅੱਥਰੂ....

Ad Position 21
No active advertisement
ਅਜੀਤ ਡੈਸਕ 20-07-2026

ਨਵੀਂ ਦਿੱਲੀ, 20 ਜੁਲਾਈ (ਜਗਤਾਰ ਸਿੰਘ)-ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਿਲਕੁਲ ਅੱਗੇ ਪੁੱਜ ਗਏ, ਜਿਥੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਦੌਰਾਨ ਅੱਥਰੂ ਗੋਲੇ ਵੀ ਛੱਡੇ ਗਏ। ਇਸ ਹੰਗਾਮੇ ਤੋਂ ਬਾਅਦ ਸੰਸਦ ਭਵਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਕੁੱਝ ਦੇਰ ਲਈ ਸੰਸਦ ਭਵਨ ਦੇ ਗੇਟ ਬੰਦ ਕਰ ਦਿੱਤੇ ਗਏ ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਕੋਠੀ 'ਚ ਚੋਰੀ ਕਰਨ ਵੜੇ 2 ਸਮੈਕੀਏ, ਅਲਮਾਰੀ ਦੇ ਖਾਨਿਆਂ ’ਚ ਲੁਕੇ ਅਗਲੀ ਖ਼ਬਰ ਲਹਿਰਾਗਾਗਾ ਪੁਲਿਸ ਦੀ ਵੱਡੀ ਕਾਮਯਾਬੀ: 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦੇ ਦੋਸ਼ ਹੇਠ ਤਿੰਨ ਨੌਜਵਾ...
Ad Position 24