20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਰਹੱਦੀ ਪਿੰਡਾਂ ਵਿਚ ਪੁਲਿਸ ਦੀ ਵੱਡੀ ਕਾਰਵਾਈ, ਚਲਾਇਆ ਕਾਸੋ ਆਪ੍ਰੇਸ਼ਨ

ਅਟਾਰੀ ਸਰਹੱਦ (ਅੰਮ੍ਰਿਤਸਰ), 21 ਜੁਲਾਈ, (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)-ਪਾਕਿਸਤਾਨ ਦੇਸ਼ ਦੀ ਸਰਹੱਦ ਦੇ ਸਾਹਮਣੇ ਵੱਸਦੇ ਭਾਰਤੀ ਪੰਜਾਬ ਦੇ ਅੰਮ੍ਰਿਤਸਰ ਜਿਸ ਨਾਲ ਸੰਬੰਧਿਤ....

Ad Position 21
No active advertisement
ਅਜੀਤ ਡੈਸਕ 21-07-2026

ਅਟਾਰੀ ਸਰਹੱਦ (ਅੰਮ੍ਰਿਤਸਰ), 21 ਜੁਲਾਈ, (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)-ਪਾਕਿਸਤਾਨ ਦੇਸ਼ ਦੀ ਸਰਹੱਦ ਦੇ ਸਾਹਮਣੇ ਵੱਸਦੇ ਭਾਰਤੀ ਪੰਜਾਬ ਦੇ ਅੰਮ੍ਰਿਤਸਰ ਜਿਸ ਨਾਲ ਸੰਬੰਧਿਤ ਪਿੰਡਾਂ ਵਿਚ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਅੱਜ ਸਵੇਰੇ ਤੜਕੇ 5 ਵਜੇ ਕੀਤੇ ਗਏ ਕਾਸੋ ਆਪਰੇਸ਼ਨ ਤਹਿਤ ਪੰਜਾਬ ਦੇ ਡੀ.ਜੀ.ਪੀ. ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸ.ਐਸ.ਪੀ. ਕਵਲਜੀਤ ਸਿੰਘ ਤੇ ਡੀ.ਐਸ.ਪੀ. ਗੁਰਿੰਦਰ ਸਿੰਘ ਨਾਗਰਾ, ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ, ਇੰਸਪੈਕਟਰ ਅਮਨਜੀਤ, ਐਸ.ਐਚ. .ਓ ਥਾਣਾ ਘਰਿੰਡਾ ਦੀ ਅਗਵਾਈ ਵਿਚ ਸੈਂਕੜੇ ਪੁਲਿਸ ਕਰਮੀਆਂ ਵਲੋਂ ਇਹ ਕਾਸੋ ਆਪ੍ਰੇਸ਼ਨ ਸਫ਼ਲਤਾ ਪੂਰਵਕ ਢੰਗ ਨਾਲ ਕੀਤਾ ਗਿਆ I

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਬਿਲਕੁਲ ਪਾਕਿਸਤਾਨ ਨਾਲ ਲੱਗਦੇ ਭਾਰਤੀ ਸਰਹੱਦੀ ਪਿੰਡ ਰੋੜਾਵਾਲਾ, ਰੋੜਾ ਵਾਲਾ ਖੁਰਦ ਅਤੇ ਅਟਾਰੀ ਵਿਖੇ ਅੱਜ ਤੜਕੇ ਕਾਸੋ ਆਪ੍ਰੇਸ਼ਨ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਾ ਸੌਦਾਗਰਾਂ ਨੂੰ ਠੱਲ੍ਹ ਪਾਈ, ਉੱਥੇ ਹੀ ਨਸ਼ਾ ਵੇਚਣ ਵਾਲੇ ਸਰਗਰਮ ਤਸਕਰਾਂ ਨੂੰ ਵੀ ਕਾਬੂ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਨੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਅਹੁਦਾ ਸੰਭਾਲਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਸਿੱਕਿਮ ਸੁਰੰਗ ਹਾਦਸੇ ਵਿਚ ਹੁਣ ਤੱਕ 8 ਮਜ਼ਦੂਰਾਂ ਦੀ ਮੌਤ
Ad Position 24