19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕਿਸੇ ਵੀ ਬੱਚੇ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 21 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਮੈਂ ਹੁਣੇ ਸੰਸਦ ਪੁਲਿਸ ਸਟੇਸ਼ਨ ਪਹੁੰਚਿਆ ਹਾਂ। ਮੈਂ ਡੀ.ਸੀ.ਪੀ. ਦੇ ਕਮਰੇ ਦੇ ਬਾਹਰ ਬੈਠਾ ਹਾਂ....

Ad Position 21
No active advertisement
ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਮੈਂ ਹੁਣੇ ਸੰਸਦ ਪੁਲਿਸ ਸਟੇਸ਼ਨ ਪਹੁੰਚਿਆ ਹਾਂ। ਮੈਂ ਡੀ.ਸੀ.ਪੀ. ਦੇ ਕਮਰੇ ਦੇ ਬਾਹਰ ਬੈਠਾ ਹਾਂ ਅਤੇ ਉਨ੍ਹਾਂ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ। ਪੁਲਿਸ ਨੂੰ ਕੁਝ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ, ਜਿਸ ਵਿਚ ਕੱਲ੍ਹ ਦੇ ਵਿਰੋਧ ਪ੍ਰਦਰਸ਼ਨ ਦੇ ਸੰਬੰਧ ਵਿਚ ਦਰਜ ਕੀਤੀਆਂ ਗਈਆਂ ਸਾਰੀਆਂ ਐਫ.ਆਈ.ਆਰਜ਼. ਦੀ ਪੂਰੀ ਸੂਚੀ, ਬਿਨਾਂ ਐਫ.ਆਈ.ਆਰਜ਼. ਦੇ ਗ੍ਰਿਫਤਾਰ ਕੀਤੇ ਗਏ ਬੱਚਿਆਂ ਦੀ ਸੂਚੀ ਤੇ ਉਹ ਕਿਹੜੀ ਜੇਲ੍ਹ ਵਿੱਚ ਹਨ।

ਕਿਸੇ ਵੀ ਬੱਚੇ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਤੁਸੀਂ ਸਾਡੇ ਹੋ। ਅਸੀਂ ਤੁਹਾਨੂੰ ਕੁਝ ਨਹੀਂ ਹੋਣ ਦੇਵਾਂਗੇ।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਗਾਗਰਮੱਲ ਤੋਂ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਪੰਥਕ ਏਕਤਾ ਲਈ ਨਵਾਂ ਸਾਂਝਾ ਮੰਚ ਬਣਾਉਣ ਦਾ ਐਲਾਨ, ਸਾਰੇ ਅਕਾਲੀ ਧੜਿਆਂ ਨੂੰ ਇਕੱਠੇ ਹੋਣ ਦੀ ਅਪੀਲ
Ad Position 24