18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗੁਰਜੀਤ ਸਿੰਘ ਲੱਡੀ ਪਦਉੱਨਤ ਹੋ ਕੇ ਸੁਪਰਡੈਂਟ ਬਣੇ

ਸੰਗਰੂਰ, 21 ਜੁਲਾਈ (ਧੀਰਜ ਪਸੋਰੀਆ)- ਮਾਰਕੀਟ ਕਮੇਟੀ ਸੰਗਰੂਰ ਵਿਚ ਲੰਮੇ ਸਮੇਂ ਤੋਂ ਸੇਵਾਵਾਂ...

Ad Position 21
No active advertisement
ਅਜੀਤ ਡੈਸਕ 21-07-2026

ਸੰਗਰੂਰ, 21 ਜੁਲਾਈ (ਧੀਰਜ ਪਸੋਰੀਆ)- ਮਾਰਕੀਟ ਕਮੇਟੀ ਸੰਗਰੂਰ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਗੁਰਜੀਤ ਸਿੰਘ ਲੱਡੀ ਪਦਉੱਨਤ ਹੋ ਕੇ ਸੁਪਰਡੈਂਟ ਬਣ ਗਏ ਹਨ। ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਗੁਰਜੀਤ ਸਿੰਘ ਲੱਡੀ ਨੇ ਕਿਹਾ ਕਿ ਉਹ ਪਹਿਲਾਂ ਵੀ ਤਰ੍ਹਾਂ ਹੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਅਤੇ ਸੈਕਟਰੀ ਨਰਿੰਦਰਪਾਲ ਸ਼ਰਮਾ ਨੇ ਮੁਬਾਰਕਬਾਦ ਦਿੰਦਿਆਂ ਗੁਰਜੀਤ ਸਿੰਘ ਲੱਡੀ ਦੀਆਂ ਸੇਵਾਵਾਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਉਹ ਹਮੇਸ਼ਾ ਦਫ਼ਤਰ ਦੇ ਕੰਮਕਾਰ ਨੂੰ ਸਮਰਪਿਤ ਰਹਿੰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਮੇਲੇ ਦੌਰਾਨ ਨਹਿਰ ਵਿਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ, ਗੋਤਾਖੋਰਾਂ ਵਲੋਂ ਭਾਲ ਜਾਰੀ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ
Ad Position 24