18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਰਾਣਾ ਕੇ.ਪੀ. ਸਿੰਘ ਅਤੇ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਰਾਜ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 21 ਜੁਲਾਈ (ਸੰਤਾਂਸ਼ੂ)- ਪੰਜਾਬ ਕਾਂਗਰਸ ਦੇ ਆਗੂਆਂ ਰਾਣਾ ਕੇ.ਪੀ. ਸਿੰਘ ਅਤੇ ...

Ad Position 21
No active advertisement
ਅਜੀਤ ਡੈਸਕ 21-07-2026

ਚੰਡੀਗੜ੍ਹ, 21 ਜੁਲਾਈ (ਸੰਤਾਂਸ਼ੂ)- ਪੰਜਾਬ ਕਾਂਗਰਸ ਦੇ ਆਗੂਆਂ ਰਾਣਾ ਕੇ.ਪੀ. ਸਿੰਘ ਅਤੇ ਬਲਬੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੇ ਸਮਰਥਨ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਇਕ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ।

ਜਿਸ ਵਿਚ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਲਈ ਇਨਸਾਫ਼, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਦਰਜ ਐਫ.ਆਈ.ਆਰ. ਵਾਪਸ ਲੈਣ ਦੀ ਮੰਗ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਬੰਗਾਲ ’ਚ ਭਾਜਪਾ ਵਿਰੁੱਧ ‘ਇੰਡੀਆ’ ਗੱਠਜੋੜ ਦੀ ਏਕਤਾ ਚਾਹੁੰਦੇ ਹਨ ਮਮਤਾ ਅਗਲੀ ਖ਼ਬਰ ਬੇਅਦਬੀ ਘਟਨਾ ਮਾਮਲੇ ਵਿਚ ਪੁਲਿਸ ਨਾ ਪਹੁੰਚਣ ਦੇ ਸੁਖਬੀਰ ਸਿੰਘ ਬਾਦਲ ਦੇ ਬਿਆਨ ਨੂੰ ਸਰਪੰਚ ਨੇ ਝੁਠਲਾਇਆ
Ad Position 24