17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਆਰ.ਟੀ.ਏ. ਦਫ਼ਤਰ ਲਈ ਕਥਿਤ ਤੌਰ 'ਤੇ ਵਸੂਲੀ ਕਰਦਾ ਨਿੱਜੀ ਕਰਮੀ ਕਾਬੂ

ਬਠਿੰਡਾ, 21 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੇ...

Ad Position 21
No active advertisement
ਅਜੀਤ ਡੈਸਕ 21-07-2026

ਬਠਿੰਡਾ, 21 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਵੱਡੀ ਕਾਰਵਾਈ ਕਰਦਿਆਂ ਇੱਥੋਂ ਦੇ ਆਰਟੀਏ ਦਫ਼ਤਰ ਲਈ ਕਥਿਤ ਤੌਰ 'ਤੇ ਕੁਝ ਲੋਕਾਂ ਤੋਂ ਵਸੂਲੀ ਕਰ ਰਹੇ ਇਕ ਨਿੱਜੀ ਕਰਮੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਟੀਮ ਉਕਤ ਵਿਅਕਤੀ ਨੂੰ ਆਪਣੇ ਨਾਲ ਲੈ ਕੇ ਰਵਾਨਾ ਹੋ ਗਈ ਹੈ, ਜਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਆਨੰਦਗੜ੍ਹ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਜ਼ੀਰਕਪੁਰ ਇਕਾਈ ਦਾ ਕੀਤਾ ਗਠਨ, ਵਿਧਾਇਕ ਕੁਲਜੀਤ ਰੰਧਾਵਾ ਸਮੇਤ ਤਿੰਨਾਂ ਨਗਰ ਕੌਂਸਲਾਂ ਦੇ ਪ੍ਰਧਾਨ ਸਨਮਾਨਿਤ
Ad Position 24