17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਿੰਡ ਆਨੰਦਗੜ੍ਹ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪਿੰਡ ਆਨੰਦਗੜ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ...

Ad Position 21
No active advertisement
ਅਜੀਤ ਡੈਸਕ 21-07-2026

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)- ਪਿੰਡ ਆਨੰਦਗੜ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

​ਮ੍ਰਿਤਕ ਸਰਪੰਚ ਦੇ ਲੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ ਸੀ, ਜਿਸ ਦਾ ਸਰਪੰਚ ਸਤਪਾਲ ਸਿੰਘ ਨੇ ਰਾਜ਼ੀਨਾਮਾ ਕਰਵਾਇਆ ਸੀ। ਇਸੇ ਰਾਜ਼ੀਨਾਮੇ ਦੀ ਰੰਜਿਸ਼ ਰੱਖਦਿਆਂ ਅੱਜ ਕੁੱਝ ਨੌਜਵਾਨਾਂ ਨੇ ਰੰਜਿਸ਼ ਤਹਿਤ ਸਰਪੰਚ 'ਤੇ ਹਮਲਾ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿੱਚ 'ਆਪ' ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਆਰ.ਟੀ.ਏ. ਦਫ਼ਤਰ ਲਈ ਕਥਿਤ ਤੌਰ 'ਤੇ ਵਸੂਲੀ ਕਰਦਾ ਨਿੱਜੀ ਕਰਮੀ ਕਾਬੂ
Ad Position 24