17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪ੍ਰਵੀਨ ਮੱਕੜ ਸਿੱਖਿਆ ਵਿੰਗ ਦੇ ਕੋਆਰਡੀਨੇਟਰ ਨਿਯੁਕਤ

ਮਾਛੀਵਾੜਾ ਸਾਹਿਬ, (ਲੁਧਿਆਣਾ), 22 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਪੱਤਰ...

Ad Position 21
No active advertisement
ਅਜੀਤ ਡੈਸਕ 22-07-2026

 ਮਾਛੀਵਾੜਾ ਸਾਹਿਬ, (ਲੁਧਿਆਣਾ), 22 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਪੱਤਰ ਅਨੁਸਾਰ ਹਲਕਾ ਸਮਰਾਲਾ ਤੋਂ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਵਰਕਰ ਪ੍ਰਵੀਨ ਮੱਕੜ ਨੂੰ ਸਿੱਖਿਆ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪ੍ਰਵੀਨ ਮੱਕੜ ਪਿਛਲੇ ਕਾਫ਼ੀ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਇਹ ਅਹੁਦਾ ਨਿਵਾਜ਼ਿਆ ਗਿਆ ਹੈ। ਹਲਕਾ ਸਮਰਾਲਾ ਦੇ ਸਿੱਖਿਆ ਕੋਆਰਡੀਨੇਟਰ ਨਿਯੁਕਤ ਹੋਣ ’ਤੇ ਪ੍ਰਵੀਨ ਮੱਕੜ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਦਿਆਲਪੁਰਾ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਮਾਣ ਬਖਸ਼ਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਰਾਵੀ ਦਰਿਆ ’ਚ ਵਧਿਆ ਪਾਣੀ ਦਾ ਪੱਧਰ, ਫਿਲਹਾਲ ਘਬਰਾਉਣ ਦੀ ਲੋੜ ਨਹੀਂ: ਐਸ.ਡੀ.ਐਮ.ਡਾ.ਚਾਰੂਮਿਤਾ ਅਗਲੀ ਖ਼ਬਰ ਦਿੱਲੀ ਕੂਚ ਤੋਂ ਪਹਿਲਾਂ ਕਾਂਗਰਸੀ ਆਗੂ ਜੱਗਾ ਬਰਾੜ ਨਜ਼ਰਬੰਦ, ਕੌਂਸਲਰ ਸਣੇ 5 ਹਿਰਾਸਤ 'ਚ
Ad Position 24