17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਨਵੀਂ ਦਿੱਲੀ, 22 ਜੁਲਾਈ- ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਹਿਰਾਸਤ ਵਿਚ....

Ad Position 21
No active advertisement
ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ- ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਹਿਰਾਸਤ ਵਿਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।ਇਸ ਦੌਰਾਨ ਸੀ.ਜੇ.ਪੀ. ਨੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਦੇ ਵਿਰੋਧ ’ਚ ਕਾਲੇ ਕੱਪੜੇ ਪਾ ਸੰਸਦ ਪੁਹੰਚੇ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਨੇਤਾ ਅਗਲੀ ਖ਼ਬਰ ਚੰਡੀਗੜ੍ਹ ਵਿਚ ਭਾਰੀ ਮੀਂਹ, ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਅਲਰਟ ਜਾਰੀ
Ad Position 24