14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹੁਸ਼ਿਆਰਪੁਰ ਰੋਡ ’ਤੇ ਮੋਟਰਸਾਈਕਲ ਖੋਹਣ ਦੀ ਵਾਰਦਾਤ

ਦਸੂਹਾ, (ਹੁਸ਼ਿਆਰਪੁਰ), 22 ਜੁਲਾਈ (ਕੌਸ਼ਲ)- ਦਸੂਹਾ ਸ਼ਹਿਰ ਵਿਚ ਦਿਨ ਦਿਹਾੜੇ ਮੋਟਰਸਾਈਕਲ ਖੋਹਣ ਦੀ ਇਕ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਪਰਮਜੀਤ ਸਿੰਘ...

Ad Position 21
No active advertisement
ਅਜੀਤ ਡੈਸਕ 22-07-2026

ਦਸੂਹਾ, (ਹੁਸ਼ਿਆਰਪੁਰ), 22 ਜੁਲਾਈ (ਕੌਸ਼ਲ)- ਦਸੂਹਾ ਸ਼ਹਿਰ ਵਿਚ ਦਿਨ ਦਿਹਾੜੇ ਮੋਟਰਸਾਈਕਲ ਖੋਹਣ ਦੀ ਇਕ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਪਰਮਜੀਤ ਸਿੰਘ ਪੁੱਤਰ ਪ੍ਰੀਤਮ ਚੰਦ ਵਾਸੀ ਦੁਲਮਿਆਲ ਕੱਲ੍ਹ ਦੁਪਹਿਰ ਉਹ ਆਪਣੇ ਕਿਸੇ ਕੰਮ ਲਈ ਦਸੂਹਾ ਆਇਆ ਹੋਇਆ ਸੀ, ਜਦੋਂ ਉਹ ਹੁਸ਼ਿਆਰਪੁਰ ਰੋਡ ਨੇੜੇ ਪਹੁੰਚਿਆ ਤਾਂ ਅਣ-ਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ। ਲੁਟੇਰਿਆਂ ਨੇ ਉਸ ਦੇ ਸਿਰ 'ਤੇ ਰਿਵਾਲਵਰ ਰੱਖ ਕੇ ਡਰਾ-ਧਮਕਾਇਆ ਅਤੇ ਉਸ ਦਾ ਮੋਟਰਸਾਈਕਲ ਨੰਬਰ PB 21 H 3817 ਖੋਹ ਕੇ ਮੌਕੇ ’ਤੋਂ ਫਰਾਰ ਹੋ ਗਏ। ਘਟਨਾ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜਾ ਕਰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਚੰਡੀਗੜ੍ਹ 'ਚ ਦੋ ਰਹੱਸਮਈ ਮੌਤਾਂ ਨਾਲ ਸਨਸਨੀ
Ad Position 24