14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਵਿੱਚ ਲੋਕਤੰਤਰ ਤੋਂ ਲੈ ਕੇ ਭਰਤੀ ਪ੍ਰਣਾਲੀ ਤੱਕ ਸਭ ਕੁਝ ਸਰਕਾਰ ਦੇ ਦਬਾਅ ਹੇਠ - ਜਾਖੜ

ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ...

Ad Position 21
No active advertisement
ਅਜੀਤ ਡੈਸਕ 22-07-2026

ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲੋਕਤੰਤਰੀ ਸੰਸਥਾਵਾਂ, ਪ੍ਰਸ਼ਾਸਨਿਕ ਢਾਂਚਾ ਅਤੇ ਭਰਤੀ ਪ੍ਰਣਾਲੀ ਸਭ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਪਹਿਲਾਂ ਵਿਰੋਧੀ ਧਿਰ ਨੇ ਸਰਕਾਰ ਅੱਗੇ ਗੋਡੇ ਟੇਕੇ ਸਨ, ਹੁਣ ਅਫ਼ਸਰਸ਼ਾਹੀ ਵੀ ਪੂਰੀ ਤਰ੍ਹਾਂ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦੌਰਾਨ ਕਥਿਤ ਧੱਕੇਸ਼ਾਹੀ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ।

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਚ ਪ੍ਰਸ਼ਾਸਨ ਵਲੋਂ ਕੂੜਾ ਚੁੱਕੇ ਜਾਣ ਨੂੰ ਲੈ ਕੇ ਹੋਇਆ ਹੰਗਾਮਾ, ਪੁਲਿਸ ਨੇ ਸਫਾਈ ਸੇਵਕਾਂ ਉੱਪਰ ਕੀਤਾ ਲਾਠੀਚਾ... ਅਗਲੀ ਖ਼ਬਰ E20 ਪੈਟਰੋਲ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ’ਚ ਦੱਪੜ ਟੋਲ ਪਲਾਜ਼ਾ 3 ਘੰਟੇ ਰਿਹਾ ਟੋਲ ਫਰੀ
Ad Position 24