14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹਰਿਆਣਾ ਵਿਚ ਹਰੇਕ ਪ੍ਰਕਾਰ ਦੇ ਵਰਗ ਨੂੰ ਦਿੱਤੇ ਜਾ ਰਹੇ ਹਨ ਅਣਗਿਣਤ ਲਾਭ - ਨਾਇਬ ਸਿੰਘ ਸੈਣੀ

ਰਾਜਪੁਰਾ (ਪਟਿਆਲਾ), 22 ਜੁਲਾਈ (ਰਣਜੀਤ ਸਿੰਘ) - ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਲਕਾ ਇੰਚਾਰਜ ਭਾਜਪਾ ਜਗਦੀਸ਼ ਜੱਗਾ ਦੇ ਘਰ ਪੱਤਰਕਾਰਾਂ ਸੰਬੋਧਨ ਕਰਨ ਤੋਂ ਬਾਅਦ ਸ਼ਹਿਰ ਵਿਚ ਕੱਢੀ...

Ad Position 21
No active advertisement
ਅਜੀਤ ਡੈਸਕ 22-07-2026

ਰਾਜਪੁਰਾ (ਪਟਿਆਲਾ), 22 ਜੁਲਾਈ (ਰਣਜੀਤ ਸਿੰਘ) - ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਲਕਾ ਇੰਚਾਰਜ ਭਾਜਪਾ ਜਗਦੀਸ਼ ਜੱਗਾ ਦੇ ਘਰ ਪੱਤਰਕਾਰਾਂ ਸੰਬੋਧਨ ਕਰਨ ਤੋਂ ਬਾਅਦ ਸ਼ਹਿਰ ਵਿਚ ਕੱਢੀ ਜਾ ਰਹੀ ਜਗਨਨਾਥ ਯਾਤਰਾ ਨੂੰ ਝੰਡੀ ਦਿੱਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਕਿਸਾਨਾਂ ਨੂੰ ਫ਼ਸਲਾਂ 'ਤੇ ਐਮਐਸ ਪੀ ਦਿੱਤੀ ਜਾ ਰਹੀ ਹੈ। ਉਨਾਂ  ਕਿਹਾ ਕਿ ਹਰਿਆਣਾ ਵਿਚ ਹਰੇਕ ਪ੍ਰਕਾਰ ਦੇ ਵਰਗ ਨੂੰ ਅਣਗਿਣਤ ਲਾਭ ਦਿੱਤੇ ਜਾ ਰਹੇ ਹਨ। ਉਨਾਂ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਪੂਰੇ ਨਹੀਂ ਕੀਤੇ ਬਲਕਿ ਸਿਰਫ ਕਾਗਜੀ ਬਿਆਨ ਹੀਂ ਸਾਬਤ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਵਿਖੇ ਕੱਢੀ ਗਈ ਭਗਵਾਨ ਜਗਨਾਥ ਯਾਤਰਾ ਅਗਲੀ ਖ਼ਬਰ ਬਰਸਾਤੀ ਪਾਣੀ ਨੂੰ ਡੱਕ ਲੱਗਣ ਨਾਲ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬੀ
Ad Position 24