13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਦੇ ਇੰਦਰਾ ਭਵਨ ਵਿਖੇ ਪੰਜ਼ਾਬ ਕਾਂਗਰਸ ਦੀ ਅਹਿਮ ਬੈਠਕ ਸ਼ੁਰੂ

ਨਵੀਂ ਦਿੱਲੀ, 22 ਜੁਲਾਈ (ਦਵਿੰਦਰ ਸਿੰਘ) - ਪੰਜ਼ਾਬ ਕਾਂਗਰਸ ਦੀ ਅਹਿਮ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਹੋਈ ਸ਼ੁਰੂ। ਮੰਨਿਆ ਜਾ ਰਿਹਾ ਕਿ ਬੈਠਕ ਬੜੀ ਅਹਿਮ। ਪੰਜ਼ਾਬ 2027 ਦੀਆਂ ਚੋਣਾਂ ਤੋਂ ਪਹਿਲਾਂ...

Ad Position 21
No active advertisement
ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ (ਦਵਿੰਦਰ ਸਿੰਘ) - ਪੰਜ਼ਾਬ ਕਾਂਗਰਸ ਦੀ ਅਹਿਮ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਹੋਈ ਸ਼ੁਰੂ। ਮੰਨਿਆ ਜਾ ਰਿਹਾ ਕਿ ਬੈਠਕ ਬੜੀ ਅਹਿਮ। ਪੰਜ਼ਾਬ 2027 ਦੀਆਂ ਚੋਣਾਂ ਤੋਂ ਪਹਿਲਾਂ ਬੁਨਿਆਦੀ ਢਾਂਚੇ ਅਤੇ ਪੰਜ਼ਾਬ ਕਾਂਗਰਸ ਦੀ ਆਪਸੀ ਖਿੱਚੋ-ਤਾਣ ਜਲਦ ਖ਼ਤਮ ਹੋਣ ਦੀ ਉਮੀਦ ਹੈ। ਇਸ ਬੈਠਕ ਵਿਚ ਪੰਜਾਬ ਕਾਂਗਰਸ ਦੀ ਸਾਰੀ ਸੀਨੀਅਰ ਲੀਡਰਸ਼ਿਪ ਤੇ ਅਹੁਦੇਦਾਰ ਮੌਜੂਦ ਹਨ।

 

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਘਟਨਾ ’ਤੇ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ ਅਗਲੀ ਖ਼ਬਰ ਨਾਲੇ ਵਿਚ ਨਜ਼ਰ ਆਇਆ ਮਗਰਮੱਛ, ਪਿੰਡ ਵਾਸੀਆਂ ਵਿਚ ਸਹਿਮ ਦਾ ਮਾਹੋਲ
Ad Position 24