13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜਲਦੀ ਹੀ ਕੀਤਾ ਜਾਵੇਗਾ ਚੋਣ ਮੁਹਿੰਮ ਲਈ ਤਰੀਕਾਂ ਅਤੇ ਸਥਾਨਾਂ ਦਾ ਐਲਾਨ - ਪ੍ਰਤਾਪ ਸਿੰਘ ਬਾਜਵਾ

ਨਵੀਂ ਦਿੱਲੀ, 22 ਜੁਲਾਈ - ਪੰਜ਼ਾਬ ਕਾਂਗਰਸ ਦੀ ਅਹਿਮ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਹੋਈ। ਮੀਟਿੰਗ ਤੋਂ ਉਪਰੰਤ ਪੰਜਾਬ ਵਿਧਾਨ ਸਭਾ ''ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ...

Ad Position 21
No active advertisement
ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ - ਪੰਜ਼ਾਬ ਕਾਂਗਰਸ ਦੀ ਅਹਿਮ ਬੈਠਕ ਦਿੱਲੀ ਦੇ ਇੰਦਰਾ ਭਵਨ ਵਿਖੇ ਹੋਈ। ਮੀਟਿੰਗ ਤੋਂ ਉਪਰੰਤ ਪੰਜਾਬ ਵਿਧਾਨ ਸਭਾ ''ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ, "...(ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ) ਮੁਹਿੰਮ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ... ਤਰੀਕਾਂ ਅਤੇ ਸਥਾਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ... ਕਾਂਗਰਸ ਪੰਜਾਬ ਵਿਚ ਸੱਤਾ ਵਿਚ ਵਾਪਸ ਆਵੇਗੀ.."।

Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਢੀਂਡਸਾ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਅਗਲੀ ਖ਼ਬਰ ਪੰਜਾਬ ਵਿਚ ਅਸੀਂ ਇਕ ਵੱਡੀ ਚੋਣ ਮੁਹਿੰਮ ਸ਼ੁਰੂ ਕਰਾਂਗੇ - ਬਘੇਲ
Ad Position 24