13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡੀ.ਐਸ.ਪੀ. ਢੀਂਡਸਾ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਜਗਰਾਉਂ (ਲੁਧਿਆਣਾ), 22 ਜੁਲਾਈ (ਕੁਲਦੀਪ ਸਿੰਘ ਲੋਹਟ) ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਡਵੀਜਨ ਜਗਰਾਉੰ ਅਧੀਨ ਪੈੰਦੇ ਥਾਣਿਆਂ ਦੀਆਂ...

Ad Position 21
No active advertisement
ਅਜੀਤ ਡੈਸਕ 22-07-2026

ਜਗਰਾਉਂ (ਲੁਧਿਆਣਾ), 22 ਜੁਲਾਈ (ਕੁਲਦੀਪ ਸਿੰਘ ਲੋਹਟ) ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਡਵੀਜਨ ਜਗਰਾਉੰ ਅਧੀਨ ਪੈੰਦੇ ਥਾਣਿਆਂ ਦੀਆਂ ਦਰਖ਼ਾਸਤਾਂ ਦੇ ਨਿਪਟਾਰੇ ਲਈ ਪੁਲਿਸ ਦਰਬਾਰ ਲਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣੀਆਂ ਗਈਆਂ।

Ad Position 22
No active advertisement
ਪਿਛਲੀ ਖ਼ਬਰ ਜੰਤਰ-ਮੰਤਰ ਵਿਖੇ ਕੁਝ ਬਦਮਾਸ਼ਾਂ ਨੇ ਪੁਲਿਸ 'ਤੇ ਪੱਥਰਾਂ ਅਤੇ ਬੋਤਲਾਂ ਨਾਲ ਕੀਤਾ ਹਮਲਾ - ਦਿੱਲੀ ਪੁਲਿਸ ਅਗਲੀ ਖ਼ਬਰ ਜਲਦੀ ਹੀ ਕੀਤਾ ਜਾਵੇਗਾ ਚੋਣ ਮੁਹਿੰਮ ਲਈ ਤਰੀਕਾਂ ਅਤੇ ਸਥਾਨਾਂ ਦਾ ਐਲਾਨ - ਪ੍ਰਤਾਪ ਸਿੰਘ ਬਾਜਵਾ
Ad Position 24