13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜੰਤਰ-ਮੰਤਰ ਵਿਖੇ ਕੁਝ ਬਦਮਾਸ਼ਾਂ ਨੇ ਪੁਲਿਸ 'ਤੇ ਪੱਥਰਾਂ ਅਤੇ ਬੋਤਲਾਂ ਨਾਲ ਕੀਤਾ ਹਮਲਾ - ਦਿੱਲੀ ਪੁਲਿਸ

ਨਵੀਂ ਦਿੱਲੀ, 22 ਜੁਲਾਈ - ਦਿੱਲੀ ਪੁਲਿਸ ਨੇ ਅਧਿਕਾਰੀ ਨੇ ਕਿਹਾ ਕਿ ਰਾਤ ਕਰੀਬ 8:30 ਵਜੇ, ਜੰਤਰ-ਮੰਤਰ ਵਿਖੇ ਕਨਾਟ ਪਲੇਸ ਦੇ ਟਾਲਸਟਾਏ ਮਾਰਗ ਨੇੜੇ, ਕੁਝ ਬਦਮਾਸ਼ਾਂ ਨੇ ਪੁਲਿਸ 'ਤੇ ਪੱਥਰਾਂ ਅਤੇ ਬੋਤਲਾਂ ਨਾਲ ਹਮਲਾ...

Ad Position 21
No active advertisement
ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ - ਦਿੱਲੀ ਪੁਲਿਸ ਨੇ ਅਧਿਕਾਰੀ ਨੇ ਕਿਹਾ ਕਿ ਰਾਤ ਕਰੀਬ 8:30 ਵਜੇ, ਜੰਤਰ-ਮੰਤਰ ਵਿਖੇ ਕਨਾਟ ਪਲੇਸ ਦੇ ਟਾਲਸਟਾਏ ਮਾਰਗ ਨੇੜੇ, ਕੁਝ ਬਦਮਾਸ਼ਾਂ ਨੇ ਪੁਲਿਸ 'ਤੇ ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕੀਤਾ, ਜਿਸ ਨਾਲ ਏਸੀਪੀ ਕਨਾਟ ਪਲੇਸ ਵਿਵੇਕ ਭਗਤ ਜ਼ਖਮੀ ਹੋ ਗਏ। ਸੀਨੀਅਰ ਅਧਿਕਾਰੀ ਉਨ੍ਹਾਂ ਨੂੰ ਆਰਐਮਐਲ ਹਸਪਤਾਲ ਲੈ ਗਏ। ਕੁਝ ਮਿੰਟਾਂ ਲਈ ਸਥਿਤੀ ਤਣਾਅਪੂਰਨ ਸੀ, ਪਰ ਹੁਣ ਸ਼ਾਂਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਨਾ ਹਜ਼ਾਰੇ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਡੀ.ਐਸ.ਪੀ. ਢੀਂਡਸਾ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
Ad Position 24