12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸ਼ਹੀਦ ਚੰਦਰਸ਼ੇਖ਼ਰ ਆਜ਼ਾਦ ਦਾ ਸਾਹਸ ਤੇ ਦੇਸ਼ਭਗਤੀ ਸਾਨੂੰ ਸਦਾ ਕਰਦੀ ਰਹੇਗੀ ਪ੍ਰੇ‌ਰਿਤ- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 23 ਜੁਲਾਈ-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟੀ ਕੀਤੀ ਹੈ। ਇਕ ਪੋਸਟ ਸਾਂਝੀ ਕਰ ਉਨ੍ਹਾਂ ਕਿਹਾ ਕਿ....

Ad Position 21
No active advertisement
ਅਜੀਤ ਡੈਸਕ 23-07-2026

ਚੰਡੀਗੜ੍ਹ, 23 ਜੁਲਾਈ-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟੀ ਕੀਤੀ ਹੈ। ਇਕ ਪੋਸਟ ਸਾਂਝੀ ਕਰ ਉਨ੍ਹਾਂ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਚੰਦਰਸ਼ੇਖਰ ਆਜ਼ਾਦ ਜੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ…
ਉਨ੍ਹਾਂ ਦਾ ਸਾਹਸ ਅਤੇ ਦੇਸ਼ਭਗਤੀ ਸਦਾ ਸਾਨੂੰ ਪ੍ਰੇਰਿਤ ਕਰਦੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਹੰਡੇਸਰਾ ਪੁਲਿਸ ਨੇ 12 ਕਿੱਲੋ ਨਸ਼ੀਲੇ ਗਾਂਜੇ ਸਮੇਤ ਉੱਤਰ ਪ੍ਰਦੇਸ਼ ਦਾ ਤਸਕਰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਮੋਦੀ ਜੀ ਨੌਜਵਾਨਾਂ ਨੂੰ ਹਲਕੇ ’ਚ ਲੈ ਰਹੇ ਹਨ- ਅਰਵਿੰਦ ਕੇਜਰੀਵਾਲ
Ad Position 24