12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪ੍ਰਧਾਨ ਮੰਤਰੀ ਮੋਦੀ ਦੀ ਪੋਸਟ ਦਾ ਰਾਹੁਲ ਗਾਂਧੀ ਵਲੋਂ ਜਵਾਬ

ਨਵੀਂ ਦਿੱਲੀ, 23 ਜੁਲਾਈ-ਪ੍ਰਧਾਨ ਮੰਤਰੀ ਮੋਦੀ ਵਲੋਂ ਪੇਪਰ ਲੀਕ ਮਾਮਲੇ ਸੰਬੰਧੀ ਪਾਈ ਗਈ ਪੋਸਟ ਦਾ ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਡੇ....

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ-ਪ੍ਰਧਾਨ ਮੰਤਰੀ ਮੋਦੀ ਵਲੋਂ ਪੇਪਰ ਲੀਕ ਮਾਮਲੇ ਸੰਬੰਧੀ ਪਾਈ ਗਈ ਪੋਸਟ ਦਾ ਕਾਂਗਰਸ ਨੇਤਾ ਰਾਹੁਲ ਗਾਂਧੀ ਵਲੋਂ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਡਾ ਨੁਕਸਾਨ ਪਹੁੰਚਾਇਆ ਹੈ। ਤੁਸੀਂ ਨਾ ਸਿਰਫ਼ ਸਾਡੀ ਸਿੱਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਆਪਣੇ ਕਬਜ਼ੇ ਵਿਚ ਲੈਣ ਅਤੇ ਤਬਾਹ ਕਰਨ ਦਿੱਤਾ, ਸਗੋਂ ਇਸ ਨੂੰ ਉਤਸ਼ਾਹਿਤ ਵੀ ਕੀਤਾ ਅਤੇ ਇਸ ਦੇ ਲਈ ਜ਼ਿੰਮੇਵਾਰ ਹਰ ਵਿਅਕਤੀ ਦੀ ਰੱਖਿਆ ਕੀਤੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਸਪੱਸ਼ਟ ਹਨ-

1. ਧਰਮਿੰਦਰ ਪ੍ਰਧਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਓ

2. ਵਿਦਿਆਰਥੀਆਂ ਤੋਂ ਮੁਆਫ਼ੀ ਮੰਗੋ।

3. ਵਿਦਿਆਰਥੀਆਂ ਵਿਰੁੱਧ ਹਿੰਸਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰੋ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਟਰਾਲੀ ਦੀ ਟੱਕਰ ’ਚ ਮੋਟਰਸਾਇਕਲ ਚਾਲਕ ਦੀ ਮੌਤ, ਇਕ ਜ਼ਖਮੀ ਅਗਲੀ ਖ਼ਬਰ ਈ. ਡੀ. ਵਲੋਂ ਹੁਸ਼ਿਆਰਪੁਰ 'ਚ ਇਕ ਕਾਰੋਬਾਰੀ ਦੇ ਘਰ 'ਤੇ ਛਾਪੇਮਾਰੀ
Ad Position 24