12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 23 ਜੁਲਾਈ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇਤੱਕ ਲਈ ਮੁਲਤਵੀ ਕਰ ਦਿੱਤੀ ਗਈ।ਸਦਨ ਵਿਚ, ਵਿਰੋਧੀ ਧਿਰ ਰਾਜ ਸਭਾ ਦੇ ਮੁਖੀ ਮਲਿਕਾਰਜੁਨ ਖੜਗੇ ਨੇ ਕਿਹਾ...

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇਤੱਕ ਲਈ ਮੁਲਤਵੀ ਕਰ ਦਿੱਤੀ ਗਈ।ਸਦਨ ਵਿਚ, ਵਿਰੋਧੀ ਧਿਰ ਰਾਜ ਸਭਾ ਦੇ ਮੁਖੀ ਮਲਿਕਾਰਜੁਨ ਖੜਗੇ ਨੇ ਕਿਹਾ, "ਅੱਜ, ਪ੍ਰਧਾਨ ਮੰਤਰੀ ਨੇ ਇਕ ਬਿਆਨ ਦਿੱਤਾ ਹੈ। ਇਹ ਇਕ ਭੜਕਾਊ ਬਿਆਨ ਹੈ। ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਤਾਂ ਹੀ ਅਸੀਂ ਚਰਚਾ ਲਈ ਤਿਆਰ ਹੋਵਾਂਗੇ।" 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਭਾਰੀ ਮੀਂਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24