12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ...

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਲੋਕ ਸਭਾ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਭਵਨ ਦੇ ਅੰਦਰ ਮਕਰ ਦੁਆਰ ਵਿਖੇ ਇੰਡੀਆ ਬਲਾਕ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ
Ad Position 24