12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਦਾ ਕਦਮ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ - ਅਮਿਤ ਸ਼ਾਹ

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਉੱਜਵਲ ਭਵਿੱਖ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਅਤੇ ਸੰਕਲਪ ਹੈ। ਪ੍ਰਧਾਨ ਮੰਤਰੀ...

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਉੱਜਵਲ ਭਵਿੱਖ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਅਤੇ ਸੰਕਲਪ ਹੈ। ਪ੍ਰਧਾਨ ਮੰਤਰੀ ਵਲੋਂ ਫਾਸਟ-ਟਰੈਕ ਅਦਾਲਤਾਂ ਦੀ ਸਥਾਪਨਾ ਰਾਹੀਂ ਪੇਪਰ ਲੀਕ ਮਾਮਲਿਆਂ ਵਿਚ ਸੁਣਵਾਈਆਂ ਨੂੰ ਤੇਜ਼ ਕਰਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਇਸੇ ਵਚਨਬੱਧਤਾ ਦਾ ਪ੍ਰਤੀਬਿੰਬ ਹੈ। ਪੇਪਰ ਲੀਕ ਕਾਰਨ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਦਾ ਇਹ ਮਹੱਤਵਪੂਰਨ ਕਦਮ ਇਕ ਦਾ ਮੀਲ ਪੱਥਰ ਸਾਬਤ ਹੋਵੇਗਾ।"

Ad Position 22
No active advertisement
ਪਿਛਲੀ ਖ਼ਬਰ ਸੰਸਦ ਦਾ ਮੌਨਸੂਨ ਇਜਲਾਸ : ਰਾਜ ਸਭਾ 2.00 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਭਾਰੀ ਬਾਰਿਸ਼ ਹੋਣ ਕਾਰਨ ਪਾਣੀ ਦੀ ਮਾਰ ਹੇਠ ਫਸਲਾਂ, ਹੜ੍ਹਾਂ ਵਰਗੇ ਬਣੇ ਹਾਲਾਤ-ਕਿਸਾਨਾਂ ਦੀ ਵਧੀ ਚਿੰਤਾ
Ad Position 24