12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਦੇ ਅਹਿਮ ਰੇਲਵੇ ਪ੍ਰੋਜੈਕਟਾਂ ਵਿਚ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨਿੱਜੀ ਦਖ਼ਲ ਦੇਣ ਦੀ ਅਪੀਲ

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਰਾਜ ਮੰਤਰੀ ਰਵਨੀੌਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਬਿਹਤਰ ਰੇਲਵੇ ਕੁਨੈਕਟੀਵਿਟੀ ਸਾਡੀ ਪ੍ਰਮੁੱਖ ਤਰਜੀਹ ਹੈ।ਸੂਬੇ ਵਿਚ ਚੱਲ ਰਹੇ ਅਹਿਮ ਰੇਲਵੇ ਪ੍ਰੋਜੈਕਟਾਂ ਵਿਚ ਸੂਬਾ...

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਰਾਜ ਮੰਤਰੀ ਰਵਨੀੌਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਬਿਹਤਰ ਰੇਲਵੇ ਕੁਨੈਕਟੀਵਿਟੀ ਸਾਡੀ ਪ੍ਰਮੁੱਖ ਤਰਜੀਹ ਹੈ।ਸੂਬੇ ਵਿਚ ਚੱਲ ਰਹੇ ਅਹਿਮ ਰੇਲਵੇ ਪ੍ਰੋਜੈਕਟਾਂ ਵਿਚ ਸੂਬਾ ਸਰਕਾਰ ਪੱਖੋਂ ਹੋ ਰਹੀ ਦੇਰੀ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਪੱਤਰ ਲਿਖ ਕੇ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼ ਅਗਲੀ ਖ਼ਬਰ ਸੰਸਦ ਦਾ ਮੌਨਸੂਨ ਇਜਲਾਸ : ਰਾਜ ਸਭਾ 2.00 ਵਜੇ ਤੱਕ ਮੁਲਤਵੀ
Ad Position 24