11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਰੇਲਵੇ ਪ੍ਰਾਜੈਕਟਾਂ ਦੀ ਰਫ਼ਤਾਰ ਰਾਜ ਸਰਕਾਰ ਦੀਆਂ ਲੰਬਿਤ ਪ੍ਰਕਿਰਿਆਵਾਂ ਕਾਰਨ ਮੱਠੀ - ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਰੁਕੇ ਹੋਏ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ....

Ad Position 21
No active advertisement
ਅਜੀਤ ਡੈਸਕ 23-07-2026

ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ) - ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਰੁਕੇ ਹੋਏ ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸੰਬੰਧਿਤ ਕਈ ਲੰਬਿਤ ਮਾਮਲਿਆਂ ਕਾਰਨ ਅਹਿਮ ਰੇਲਵੇ ਪ੍ਰਾਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਨਿੱਜੀ ਦਖ਼ਲ ਦੇ ਕੇ ਸਾਰੀਆਂ ਰੁਕਾਵਟਾਂ ਦੂਰ ਕਰਨ ਦੀ ਅਪੀਲ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਦੋੜ ’ਚ 11 ਕਰੋੜ ਰੁਪਏ ਦੀ ਲਾਗਤ ਨਾਲ ਖੇਤਾਂ ਨੂੰ ਮਿਲਣ ਵਾਲੇ ਨਹਿਰੀ ਪਾਣੀ ਦਾ ਕੀਤਾ ਗਿਆ ਉਦਘਾਟਨ ਅਗਲੀ ਖ਼ਬਰ ਇਕ ਘਰ ਵਿਚ ਰੱਖੀ ਨਜਾਇਜ਼ ਸ਼ਰਾਬ ਦੀਆਂ 23 ਪੇਟੀਆਂ ਬਰਾਮਦ
Ad Position 24