11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਿੱਲੀ 'ਚ ਨੌਜਵਾਨਾਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਬਠਿੰਡਾ 'ਚ ਜਨਤਕ ਧਿਰਾਂ ਵਲੋਂ ਰੋਸ ਮੁਜ਼ਾਹਰਾ

ਬਠਿੰਡਾ, 23 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਸ਼ਹਿਰ ਦੀਆਂ ਜਨਤਕ ਜਥੇਬੰਦੀਆਂ ਅਤੇ ਸ਼ਹਿਰੀਆਂ ਵਲੋਂ...

Ad Position 21
No active advertisement
ਅਜੀਤ ਡੈਸਕ 23-07-2026

ਬਠਿੰਡਾ, 23 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਸ਼ਹਿਰ ਦੀਆਂ ਜਨਤਕ ਜਥੇਬੰਦੀਆਂ ਅਤੇ ਸ਼ਹਿਰੀਆਂ ਵਲੋਂ ਦਿੱਲੀ ਵਿਚ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਦੀ ਮੰਗ ਕਰ ਰਹੇ ਨੌਜਵਾਨਾਂ ਉੱਤੇ ਕੀਤੇ ਗਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿਚ ਬਠਿੰਡਾ ਵਿਖੇ ਵਿਆਪਕ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਇਕੱਠ ਵਿਚ ਨੌਜਵਾਨਾਂ, ਔਰਤਾਂ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਅਧਿਆਪਕਾਂ, ਵਿਦਿਆਰਥੀਆਂ, ਸਾਹਿਤਕਾਰਾਂ, ਬੁੱਧੀਜੀਵੀਆਂ ਅਤੇ ਆਮ ਲੋਕਾਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਲਾਠੀਚਾਰਜ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਪੇਪਰ ਲੀਕ ਤੇ ਪ੍ਰੀਖਿਆ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸੇਲਬਰਾਹ ਵਿਖੇ ਕਰੰਟ ਲੱਗਣ ਕਾਰਨ ਪਸ਼ੂ ਪਾਲਕ ਕਿਸਾਨ ਦੀਆਂ 6 ਮੱਝਾਂ ਦੀ ਮੌਤ ਅਗਲੀ ਖ਼ਬਰ ਜੰਤਰ-ਮੰਤਰ ਘਟਨਾ ਦੇ ਵਿਰੋਧ 'ਚ ਸੀ. ਐਚ. ਸੀ. ਢਕੌਲੀ ਦੇ ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਗਟ
Ad Position 24