11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਿੱਲੀ ਵਿਖੇ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਜਨਤਕ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ

ਕਪੂਰਥਲਾ, 23 ਜੁਲਾਈ (ਅਮਰਜੀਤ ਸਿੰਘ ਸਡਾਨਾ)- ਦਿੱਲੀ ਦੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ...

Ad Position 21
No active advertisement
ਅਜੀਤ ਡੈਸਕ 23-07-2026

ਕਪੂਰਥਲਾ, 23 ਜੁਲਾਈ (ਅਮਰਜੀਤ ਸਿੰਘ ਸਡਾਨਾ)- ਦਿੱਲੀ ਦੇ ਜੰਤਰ ਮੰਤਰ ਵਿਖੇ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਅੰਨੇ ਤਸ਼ੱਦਦ ਦੇ ਰੋਸ ਵਜੋਂ ਇਲਾਕੇ ਦੀਆਂ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਸ਼ਹਿਰ ਅੰਦਰ ਵਿਦਿਆਰਥੀਆਂ ਦੇ ਹੱਕ ਵਿਚ ਰੋਸ ਮਾਰਚ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਿੱਲੀ ਪੁਲਿਸ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਵਿਚ ਵਿਦਿਆਰਥੀਆਂ ਨਾਲ ਜੋ ਧੱਕਾ ਕੀਤਾ ਗਿਆ ਹੈ ਉਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਸੀਂ ਇਸ ਲਾਠੀਚਾਰਜ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਸੜਕਾਂ ’ਤੇ, ਇਸ ਲਈ ਅਸੀਂ ਵੀ ਉਤਰੇ— ਰਾਹੁਲ ਗਾਂਧੀ ਅਗਲੀ ਖ਼ਬਰ ਪਿੰਡ ਸੇਲਬਰਾਹ ਵਿਖੇ ਕਰੰਟ ਲੱਗਣ ਕਾਰਨ ਪਸ਼ੂ ਪਾਲਕ ਕਿਸਾਨ ਦੀਆਂ 6 ਮੱਝਾਂ ਦੀ ਮੌਤ
Ad Position 24