11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਦਿਆਰਥੀ ਸੜਕਾਂ ’ਤੇ, ਇਸ ਲਈ ਅਸੀਂ ਵੀ ਉਤਰੇ— ਰਾਹੁਲ ਗਾਂਧੀ

ਦਿੱਲੀ, 23 ਜੁਲਾਈ- ਲੋਕ ਸਭਾ ਐਲ.ਓ.ਪੀ. ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ...

Ad Position 21
No active advertisement
ਅਜੀਤ ਡੈਸਕ 23-07-2026

ਦਿੱਲੀ, 23 ਜੁਲਾਈ- ਲੋਕ ਸਭਾ ਐਲ.ਓ.ਪੀ. ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ, "ਸਾਡੇ ਵਿਦਿਆਰਥੀ ਸੜਕ 'ਤੇ ਹਨ, ਇਸ ਲਈ ਸਾਰੇ ਵਿਰੋਧੀ ਸੰਸਦ ਮੈਂਬਰਾਂ ਨੇ ਮਹਿਸੂਸ ਕੀਤਾ ਕਿ ਸਾਨੂੰ ਵੀ ਸੜਕ 'ਤੇ ਆਉਣਾ ਚਾਹੀਦਾ ਹੈ।

ਸਾਰੇ ਵਿਰੋਧੀ ਸੰਸਦ ਮੈਂਬਰ ਇੰਡੀਆ ਗੇਟ ਜਾਣਾ ਚਾਹੁੰਦੇ ਸਨ, ਉਨ੍ਹਾਂ ਨੇ ਇਨਕਾਰ ਕਰ ਦਿੱਤਾ, ਸਾਨੂੰ ਰੋਕ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿਛਲੇਂ ਸਾਲ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਜਨਤਕ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ
Ad Position 24