10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜੰਤਰ-ਮੰਤਰ ਦੇ 1.5 ਕਿਲੋਮੀਟਰ ਘੇਰੇ ’ਚ ਇੰਟਰਨੈੱਟ ਬੰਦ

ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ.) ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ...

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ.) ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਜੰਤਰ-ਮੰਤਰ ਦੇ 1.5 ਕਿਲੋਮੀਟਰ ਦੇ ਘੇਰੇ ਵਿਚ ਜਨਤਕ ਹਿੱਤਾਂ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਹਵਾਲਾ ਦਿੰਦੇ ਹੋਏ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਆਦੇਸ਼ ਦਿੱਤਾ।

ਮੰਤਰਾਲੇ ਦੇ ਹੁਕਮਾਂ ਅਨੁਸਾਰ, 23 ਜੁਲਾਈ ਨੂੰ ਸ਼ਾਮ 4 ਵਜੇ ਤੋਂ ਅੱਧੀ ਰਾਤ ਤੱਕ ਹਰ ਤਰ੍ਹਾਂ ਦੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।

Ad Position 22
No active advertisement
ਪਿਛਲੀ ਖ਼ਬਰ ਕਾਰ ਵਿਚੋਂ ਪੁਲਿਸ ਨੇ ਕੀਤਾ ਇਕ ਕੁਇੰਟਲ ਗਾਂਜਾ ਬਰਾਮਦ ਅਗਲੀ ਖ਼ਬਰ ਪਿੰਡ ਰਾਮਗੜ੍ਹ ’ਚ ਖੂੰਖਾਰ ਕੁੱਤੇ 8 ਬੱਕਰੀਆਂ ਅਤੇ 15 ਮੁਰਗੀਆਂ ਨੋਚ ਕੇ ਖਾ ਗਏ
Ad Position 24