10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤੇਂਦੁਲਕਰ, ਗਿੱਲ, ਬਿੰਦਰਾ, ਧਵਨ ਤੇ ਖੇਡ ਜਗਤ ਵਲੋਂ ਵਿਦਿਆਰਥੀਆਂ ਦੀ ਹਮਾਇਤ

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਕ੍ਰਿਕਟ ਸਟਾਰ ਸਚਿਨ ਤੇਂਦੁਲਕਰ, ਸ਼ੁਭਮਨ ਗਿੱਲ ਤੇ ਸ਼ਿਖਰ ਧਵਨ ਤੋਂ ਲੈ ਕੇ ਉਲੰਪਿਕ ਹੀਰੋ ਅਭਿਨਵ ਬਿੰਦਰਾ ਤੱਕ, ਭਾਰਤ ਦੇ ਖੇਡ ਜਗਤ ਨੇ ਪ੍ਰੀਖਿਆ ਪੇਪਰ ਲੀਕ ਹੋਣ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ...

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 23 ਜੁਲਾਈ (ਏਜੰਸੀ)-ਕ੍ਰਿਕਟ ਸਟਾਰ ਸਚਿਨ ਤੇਂਦੁਲਕਰ, ਸ਼ੁਭਮਨ ਗਿੱਲ ਤੇ ਸ਼ਿਖਰ ਧਵਨ ਤੋਂ ਲੈ ਕੇ ਉਲੰਪਿਕ ਹੀਰੋ ਅਭਿਨਵ ਬਿੰਦਰਾ ਤੱਕ, ਭਾਰਤ ਦੇ ਖੇਡ ਜਗਤ ਨੇ ਪ੍ਰੀਖਿਆ ਪੇਪਰ ਲੀਕ ਹੋਣ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ ਕੀਤਾ ਹੈ ਤੇ ਉਨ੍ਹਾਂ ਦੀ ਨਿਰਾਸ਼ਾ ਨੂੰ ਦੂਰ ਕਰਨ ਲਈ ਹਮਦਰਦੀ ਅਤੇ ਸਥਾਈ ਹੱਲ ਦੀ ਮੰਗ ਕੀਤੀ। ਤੇਂਦੁਲਕਰ, ਗਿੱਲ ਅਤੇ ਬਿੰਦਰਾ ਦੇ ਨਾਲ ਇਰਫਾਨ ਪਠਾਨ, ਮੁਹੰਮਦ ਕੈਫ, ਉਲੰਪਿਕ ਤਗਮਾ ਜੇਤੂ ਮਨੂ ਭਾਕਰ ਨੇ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਹਮਾਇਤ ਕੀਤੀ। ਉਨ੍ਹਾਂ ਮੰਗ ਕੀਤੀ ਵਿਦਿਆਰਥੀਆਂ ਦੀ ਅਹਿਮੀਅਤ ਨੂੰ ਸਮਝਦਿਆਂ ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਖਤਮ ਕੀਤੀ
Ad Position 24