10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਾਕੇਤ ਗੋਖਲੇ ਨੇ ਮਹਿਲਾ ਪ੍ਰਦਰਸ਼ਨਕਾਰੀ ’ਤੇ ‘ਹਮਲਾ’ ਕਰਨ ਲਈ ਦਿੱਲੀ ਪੁਲਿਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ

ਨਵੀਂ ਦਿੱਲੀ, 23 ਜੁਲਾਈ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸਾਕੇਤ ਗੋਖਲੇ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ 20 ਜੁਲਾਈ ਨੂੰ ਜੰਤਰ-ਮੰਤਰ ਨੇੜੇ ਪੁਲਿਸ ਕਾਰਵਾਈ ਦੌਰਾਨ ਇਕ ਮਹਿਲਾ ਪ੍ਰਦਰਸ਼ਨਕਾਰੀ ’ਤੇ ਹਮਲੇ ਨੂੰ ਲੈ ਕੇ...

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 23 ਜੁਲਾਈ (ਪੀ.ਟੀ.ਆਈ.)-ਤ੍ਰਿਣਮੂਲ ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸਾਕੇਤ ਗੋਖਲੇ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ 20 ਜੁਲਾਈ ਨੂੰ ਜੰਤਰ-ਮੰਤਰ ਨੇੜੇ ਪੁਲਿਸ ਕਾਰਵਾਈ ਦੌਰਾਨ ਇਕ ਮਹਿਲਾ ਪ੍ਰਦਰਸ਼ਨਕਾਰੀ ’ਤੇ ਹਮਲੇ ਨੂੰ ਲੈ ਕੇ ਵਧੀਕ ਡੀ.ਸੀ.ਪੀ. ਸੰਦੀਪ ਲਾਂਬਾ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਐਕਸ ’ਤੇ ਇਕ ਪੋਸਟ ’ਚ ਗੋਖਲੇ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ਸਟਰੀਟ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਨੂੰ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ’ਚ ਲਾਂਬਾ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਹੈ ਤੇ ਦੋਸ਼ ਲਗਾਇਆ ਗਿਆ ਹੈ ਕਿ ਅਧਿਕਾਰੀ ਨੇ ਸੰਸਦ ਵੱਲ ਵਿਦਿਆਰਥੀਆਂ ਦੇ ਮਾਰਚ ’ਤੇ ਪੁਲਿਸ ਕਾਰਵਾਈ ਦੌਰਾਨ ਇਕ ਔਰਤ ਪ੍ਰਦਰਸ਼ਨਕਾਰੀ ’ਤੇ ਹਮਲਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਅੰਨਾ ਹਜ਼ਾਰੇ ਵਲੋਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਸਮਰਥਨ ਲਈ ਮੌਨ ਅੰਦੋਲਨ ਅਗਲੀ ਖ਼ਬਰ ਸਾਕੇਤ ਗੋਖਲੇ ਨੇ ਮਹਿਲਾ ਪ੍ਰਦਰਸ਼ਨਕਾਰੀ ’ਤੇ ‘ਹਮਲਾ’ ਕਰਨ ਲਈ ਦਿੱਲੀ ਪੁਲਿਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ
Ad Position 24