10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੋਨਮ ਵਾਂਗਚੁੱਕ ਦੀ ਸਿਹਤ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ

ਨਵੀਂ ਦਿੱਲੀ, 24 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਸੋਨਮ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ....

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 24 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਮੈਂ ਸੋਨਮ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ ਰੁਟੀਨ ਬਣਾਈ ਰੱਖਣ ਅਤੇ ਜਲਦੀ ਤੋਂ ਜਲਦੀ ਆਪਣਾ ਪੁਰਾਣਾ ਵਜ਼ਨ ਮੁੜ ਪ੍ਰਾਪਤ ਕਰਨ।

ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਸੋਨਮ ਜੀ ਸਿਹਤਮੰਦ ਰਹਿਣ।

Ad Position 22
No active advertisement
ਪਿਛਲੀ ਖ਼ਬਰ ਅੱਜ 17 ਦਿੱਲੀ ਮੈਟਰੋ ਸਟੇਸ਼ਨ ਰਹਿਣਗੇ ਬੰਦ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24