09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ

ਨਵੀਂ ਦਿੱਲੀ, 24 ਜੁਲਾਈ-ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਕੇਂਦਰੀ ਕੈਬਨਿਟ ਫਾਸਟ-ਟਰੈਕ ਅਦਾਲਤਾਂ ਅਤੇ ਅਪਰਾਧੀਆਂ ਲਈ ਸਖ਼ਤ...

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 24 ਜੁਲਾਈ-ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਵੇਗੀ। ਕੇਂਦਰੀ ਕੈਬਨਿਟ ਫਾਸਟ-ਟਰੈਕ ਅਦਾਲਤਾਂ ਅਤੇ ਅਪਰਾਧੀਆਂ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਵਾਲੇ ਖਰੜੇ ਕਾਨੂੰਨ 'ਤੇ ਚਰਚਾ ਕਰੇਗੀ।

ਕੈਬਨਿਟ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਸਰਕਾਰ ਅਗਲੇ ਹਫ਼ਤੇ ਸੰਸਦ ਵਿਚ ਬਿੱਲ ਪੇਸ਼ ਕਰੇਗੀ ਅਤੇ ਇਸ ਨੂੰ ਜਲਦੀ ਪਾਸ ਕਰਵਾਉਣ ਦੀ ਮੰਗ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਐਫ਼.ਆਈ.ਆਰ. ਦਰਜ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚਲਦਿਆਂ ਪਿੰਡ ਭੰਗਵਾ ’ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦਾ ਕਤਲ
Ad Position 24