09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮੋਦੀ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਪੇਪਰ ਲੀਕ ਨੂੰ ਲੈ ਕੇ ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ, 24 ਜੁਲਾਈ- ਕੇਂਦਰੀ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਮੋਦੀ ਕੈਬਿਨਟ ਨੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੇਪਰ ਲੀਕ ਮਾਫ਼ੀਆ ’ਤੇ ਸ਼ਿਕੰਜਾ ਕੱਸਦੇ ਹੋਏ 10 ਸਾਲ....

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 24 ਜੁਲਾਈ- ਕੇਂਦਰੀ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਮੋਦੀ ਕੈਬਿਨਟ ਨੇ ਨਵੇਂ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੇਪਰ ਲੀਕ ਮਾਫ਼ੀਆ ’ਤੇ ਸ਼ਿਕੰਜਾ ਕੱਸਦੇ ਹੋਏ 10 ਸਾਲ ਦੀ ਸਜ਼ਾ ਅਤੇ ₹10 ਕਰੋੜ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਫਾਸਟ ਟਰੈਕ ਕੋਰਟ ਤਿੰਨ ਮਹੀਨਿਆਂ ਦੇ ਅੰਦਰ ਆਪਣਾ ਫੈਸਲਾ ਸੁਣਾਏਗੀ।

ਸੋਧਿਆ ਹੋਇਆ ਬਿੱਲ ਸੰਸਦ ਵਿਚ ਪੇਸ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਭਲਕੇ ਮੁੜ ਕਰਾਂਗੇ ਸੀ.ਜੇ.ਪੀ. ਨਾਲ ਮੁਲਾਕਾਤ- ਜੇ.ਪੀ. ਨੱਢਾ ਅਗਲੀ ਖ਼ਬਰ ਅਜਨਾਲਾ ਨੇੜੇ ਨਿਕਾਸੀ ਨਾਲੇ ਵਿਚ ਡੁੱਬਣ ਕਾਰਨ 34 ਪਸ਼ੂਆਂ ਦੀ ਦਰਦਨਾਕ ਮੌਤ
Ad Position 24