09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਭਲਕੇ ਮੁੜ ਕਰਾਂਗੇ ਸੀ.ਜੇ.ਪੀ. ਨਾਲ ਮੁਲਾਕਾਤ- ਜੇ.ਪੀ. ਨੱਢਾ

ਨਵੀਂ ਦਿੱਲੀ, 24 ਜੁਲਾਈ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨਾਲ ਮੁਲਾਕਾਤ ਤੋਂ ਬਾਅਦ, ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਕਿਹਾ ਕਿ ਮੀਟਿੰਗ ਲਗਭਗ 2 ਘੰਟੇ ਚੱਲੀ। ਉਨ੍ਹਾਂ ਦੀਆਂ 3...

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 24 ਜੁਲਾਈ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨਾਲ ਮੁਲਾਕਾਤ ਤੋਂ ਬਾਅਦ, ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਕਿਹਾ ਕਿ ਮੀਟਿੰਗ ਲਗਭਗ 2 ਘੰਟੇ ਚੱਲੀ। ਉਨ੍ਹਾਂ ਦੀਆਂ 3 ਮੁੱਖ ਮੰਗਾਂ ਅਤੇ ਪ੍ਰੀਖਿਆਵਾਂ ਲਈ 5 ਸੁਧਾਰ ਸੁਝਾਅ ਸਨ। ਅਸੀਂ ਉਨ੍ਹਾਂ ਨੂੰ ਦੱਸਿਆ ਹੈ ਕਿ ਅਸੀਂ ਕੱਲ੍ਹ ਦੁਪਹਿਰ ਉਨ੍ਹਾਂ ਨੂੰ ਦੁਬਾਰਾ ਮਿਲਾਂਗੇ ਅਤੇ ਉਨ੍ਹਾਂ ਨੂੰ ਸਰਕਾਰ ਵਿਚਕਾਰ ਹੋਈ ਚਰਚਾ ਬਾਰੇ ਦੱਸਾਂਗੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਨਸਾ ਦੇ ਜ਼ਿਲਾ ਯੂਥ ਪ੍ਰਧਾਨ ਹਨੀਸ਼ ਬਾਂਸਲ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਮੋਦੀ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਪੇਪਰ ਲੀਕ ਨੂੰ ਲੈ ਕੇ ਨਵੇਂ ਕਾਨੂੰਨ ਨੂੰ ਮਿਲੀ ਮਨਜ਼ੂਰੀ
Ad Position 24