09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਗੁਰਜੀਤ ਸਿੰਘ ਤਲਵੰਡੀ ਬਣੇ ਯੂਥ ਵਿੰਗ ਦੇ ਪ੍ਰਧਾਨ

ਅੰਮ੍ਰਿਤਸਰ, 24 ਜੁਲਾਈ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 24 ਜੁਲਾਈ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਜਥੇਬੰਦੀ ਦੇ ਯੂਥ ਵਿੰਗ ਦਾ ਪ੍ਰਧਾਨ ਸ. ਗੁਰਜੀਤ ਸਿੰਘ ਤਲਵੰਡੀ ਨੂੰ ਨਿਯੁਕਤ ਕੀਤਾ ਗਿਆ ਹੈ।

ਗਿਆਨੀ ਹਰਪ੍ਰੀਤ ਸਿੰਘ ਨਾਲ ਸਲਾਹ ਮਸ਼ਵਰਾ ਕਰਕੇ ਸ. ਗੁਰਜੀਤ ਸਿੰਘ ਤਲਵੰਡੀ ਆਪਣੀ ਟੀਮ ਦਾ ਵਿਸਥਾਰ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਨਜਾਇਜ਼ ਸ਼ਰਾਬ ਨਾਲ ਭਰੀ ਇਨੋਵਾ ਗੱਡੀ ਸਰਹੰਦ ਨਹਿਰ ਵਿਚ ਡਿੱਗੀ ਅਗਲੀ ਖ਼ਬਰ ਐੱਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿਚ ਵਕੀਲਾਂ ਦੀ ਹੜਤਾਲ ਜਾਰੀ
Ad Position 24