09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਲਾਹੌਲ-ਸਪੀਤੀ ’ਚ ਦਰਦਨਾਕ ਹਾਦਸਾ, 13 ਲੋਕਾਂ ਦੀ ਮੌਤ

ਲਾਹੌਲ ਸਪੀਤੀ (ਹਿਮਾਚਲ ਪ੍ਰਦੇਸ਼), 24 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪੀਤੀ ਵਿਚ...

Ad Position 21
No active advertisement
ਅਜੀਤ ਡੈਸਕ 24-07-2026

ਲਾਹੌਲ ਸਪੀਤੀ (ਹਿਮਾਚਲ ਪ੍ਰਦੇਸ਼), 24 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪੀਤੀ ਵਿਚ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਪਾਂਗੀ ਘਾਟੀ ਕੋਲ ਗੱਡੀ ਤੇ ਇਕ ਪਹਾੜ ਦਾ ਵੱਡਾ ਹਿੱਸਾ ਡਿੱਗ ਗਿਆ। ਇਸ ਹਾਦਸੇ ਕਾਰਣ ਗੱਡੀ ਵਿਚ ਸਵਾਰ 13 ਲੋਕਾਂ ਦੀ ਮੌਤ ਹੋ ਗਈ ਜਦਿਕ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਟਾਟਾ ਸੂਮੋ ਵਿਚ 15 ਦੇ ਕਰੀਬ ਲੋਕ ਸਵਾਰ ਸਨ। ਮ੍ਰਿਤਕਾਂ ਵਿਚ ਇਕ 6 ਮਹੀਨੇ ਦਾ ਬੱਚਾ ਵੀ ਸ਼ਾਮਿਲ ਸੀ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਅਜਨਾਲਾ ਦੇ ਸੱਕੀ ਨਾਲੇ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਅਗਲੀ ਖ਼ਬਰ ਸਫਾਈ ਸੇਵਕਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੁੱਟਮਾਰ ਕਰਨ ਦੇ ਵਿਰੁੱਧ ਕਾਂਗਰਸ ਨੇ ਫੂਕਿਆ ਪੁਤਲਾ
Ad Position 24