08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਤਪਾ ਅੰਦਰ ਹੋਈ ਤੇਜ਼ ਬਰਸਾਤ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਕਿਸਾਨ ਬਾਗੋਬਾਗ

ਤਪਾ ਮੰਡੀ (ਬਰਨਾਲਾ), 24 ਜੁਲਾਈ (ਵਿਜੇ ਸ਼ਰਮਾ)- ਮਾਲਵਾ ਦੇ ਤਪਾ ਖੇਤਰ ਅੰਦਰ ਸ਼ਾਮ ਦੇ 6 ਵਜੇ ਦੇ...

Ad Position 21
No active advertisement
ਅਜੀਤ ਡੈਸਕ 24-07-2026

ਤਪਾ ਮੰਡੀ (ਬਰਨਾਲਾ), 24 ਜੁਲਾਈ (ਵਿਜੇ ਸ਼ਰਮਾ)- ਮਾਲਵਾ ਦੇ ਤਪਾ ਖੇਤਰ ਅੰਦਰ ਸ਼ਾਮ ਦੇ 6 ਵਜੇ ਦੇ ਕਰੀਬ ਤੇਜ਼ ਬਰਸਾਤ ਹੋਣੀ ਸ਼ੁਰੂ ਹੋਈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਮੀਂਹ ਦੇ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ ਤੇ ਰੌਣਕ ਵਿਖਾਈ ਦਿੱਤੀ।

ਇਸ ਸਬੰਧੀ ਕਿਸਾਨ ਜਗਤਾਰ ਸਿੰਘ ਵਾਸੀ, ਗੁਰਵਿੰਦਰ ਸਿੰਘ ਬਾਸੀ, ਜਗਸੀਰ ਸਿੰਘ ਭੁੱਲਰ ਅਤੇ ਬਲਤੇਜ ਸਿੰਘ ਬੋਘਾ ਨੇ ਦੱਸਿਆ ਕਿ ਕਈ ਦਿਨਾਂ ਤੋਂ ਜ਼ਿਆਦਾ ਗਰਮੀ ਪੈ ਰਹੀ ਸੀ ਜਿਸ ਕਾਰਨ ਬੱਚੇ ਅਤੇ ਬਜ਼ੁਰਗ ਕਾਫੀ ਔਖੇ ਸਨ ਦੂਜੇ ਪਾਸੇ ਝੋਨੇ ਦੀ ਫ਼ਸਲ ਵੀ ਬਗੈਰ ਪਾਣੀ ਦੇ ਸੁੱਕ ਰਹੀ ਸੀ। ਬਰਸਾਤ ਦੇ ਪੈਣ ਨਾਲ ਝੋਨੇ ਦੀ ਫ਼ਸਲ ਨੂੰ ਕਾਫੀ ਰਾਹਤ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ ਅਗਲੀ ਖ਼ਬਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ ਮੀਰੀ ਪੀਰੀ ਮੈਡੀਕਲ ਸਾਇੰਸ ਐਂਡ ਰਿਸਰਚ ਇੰਸਟੀਚਿਊਟ ਦੀ ਸੇਵਾ ਸੰਭ...
Ad Position 24