08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਮਗਰੋਂ ਡੀ.ਐਸ.ਪੀ. ਸਸਪੈਂਡ

ਬਰਨਾਲਾ, 24 ਜੁਲਾਈ (ਰਾਜ ਪਨੇਸਰ)- ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਦੱਸਿਆ ਕਿ...

Ad Position 21
No active advertisement
ਅਜੀਤ ਡੈਸਕ 24-07-2026

ਬਰਨਾਲਾ, 24 ਜੁਲਾਈ (ਰਾਜ ਪਨੇਸਰ)- ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਦੱਸਿਆ ਕਿ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਅਤਿ ਨਿੰਦਣਯੋਗ ਤੇ ਮੰਦਭਾਗੀ ਸੀ। ਇਸ ਸਬੰਧੀ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨਾਲ ਗੱਲਬਾਤ ਕਰਕੇ ਸਾਰਾ ਮਾਮਲਾ ਵਿਚਾਰਿਆ ਗਿਆ।

ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਸਬੰਧਤ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਲੋਂ ‘ਮੀਰੀ-ਪੀਰੀ ਖਾਲਸਾ ਮਾਰਚ’ ਦਾ ਸ਼ਾਨਦਾਰ ਸੁਆਗਤ ਅਗਲੀ ਖ਼ਬਰ ਡੀ.ਐੱਸ.ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ
Ad Position 24